04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਿ੍ਕਟ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਤਾਜ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ

ਸਾਦਿਕ, 4 ਸਤੰਬਰ (ਆਰ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸਾਦਿਕ, 4 ਸਤੰਬਰ (ਆਰ.ਐਸ.ਧੁੰਨਾ)-ਤਾਜ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਅੰਡਰ-14 ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਕ੍ਰਿਕਟ ਦੇ ਮੁਕਬਾਲਿਆਂ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ। ਜੇਤੂ ਟੀਮ ਦੇ ਸਕੂਲ ਪਹੁੰਚਣ ’ਤੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ ਅਤੇ ਸਕੂਲ ਦੇ ਪ੍ਰਿੰਸੀਪਲ ਡਾ . ਰਜਿੰਦਰ ਕਸ਼ਯਪ, ਚੇਅਰਪਰਸਨ ਰਮਨਦੀਪ ਕੌਰ, ਸ਼ਮਨਦੀਪ ਕੌਰ ਵਲੋਂ ਵਿਦਿਆਰਥਣਾਂ ਨੂੰ ਸੋਨ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ, ਅਨੁਸ਼ਾਸਨ, ਮਿਹਨਤ ਆਦਿ ਵਿਸ਼ਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਕ੍ਰਿਕਟ ਕੋਚ ਪ੍ਰਦੀਪ ਟੰਡਨ, ਫੁੱਟਬਾਲ ਕੋਚ ਕਰਨਵੀਰ ਸਿੰਘ, ਰਕੇਸ਼ ਕੁਮਾਰ, ਸ਼ਤਰੰਜ ਕੋਚ ਜੈ ਅਬਿਨਾਸ਼ ਸਿੰਘ, ਹਾਕੀ ਕੋਚ ਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਗਰਵਾਲ ਸਭਾ ਜੈਤੋ ਵਲੋਂ ਲੜਕੀ ਦੇ ਵਿਆਹ ’ਚ ਸਹਿਯੋਗ ਦਿੱਤਾ ਅਗਲੀ ਖ਼ਬਰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ
Ad Position 24