10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਨਾਜ ਮੰਡੀ ਕੋਟਕਪੂਰਾ ਦੇ ਮੁੱਖ ਗੇਟਾਂ ’ਤੇ ਗੰਦਗੀ ਦੇ ਢੇਰਾਂ ਤੋਂ ਰਾਹਗੀਰ ਪ੍ਰੇਸ਼ਾਨ

ਕੋਟਕਪੂਰਾ, 9 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੀ ਨਵੀਂ ਦਾਣਾ ਮੰਡੀ ਦੇ ਮੁੱਖ ਗੇਟਾਂ ’ਤੇ ਪਏ ਗੰਦਗੀ ਦੇ ਢੇਰ, ਲਾਵਾਰਿਸ ਪਸ਼ੂ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਆਲਮ ਬਣੇ ਹੋਏ ਹਨ। ਅਨਾਜ ਮੰਡੀ ਵਿਚ ਆਉਂਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਮਸਲੇ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਕੋਟਕਪੂਰਾ, 9 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੀ ਨਵੀਂ ਦਾਣਾ ਮੰਡੀ ਦੇ ਮੁੱਖ ਗੇਟਾਂ ’ਤੇ ਪਏ ਗੰਦਗੀ ਦੇ ਢੇਰ, ਲਾਵਾਰਿਸ ਪਸ਼ੂ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਆਲਮ ਬਣੇ ਹੋਏ ਹਨ। ਅਨਾਜ ਮੰਡੀ ਵਿਚ ਆਉਂਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਮਸਲੇ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਤੋਂ ਪਹਿਲਾਂ ਅਨਾਜ ਮੰਡੀ ਕੋਟਕਪੂਰਾ ਵਿਚ ਕੈਟਲ ਕੈਚਰ ਵੀ ਲਗਾਏ ਗਏ ਸਨ ਤਾਂ ਜੋ ਲਾਵਾਰਿਸ ਪਸ਼ੂ ਅਨਾਜ ਮੰਡੀ ਵਿਚ ਨਾ ਵੜ ਸਕਣ। ਕੈਟਲ ਕੈਚਰ ਖ਼ਰਾਬ ਹੋਣ ਕਾਰਨ ਹੁਣ ਮੰਡੀ ’ਚ ਪਸ਼ੂ ਵੀ ਪੁੱਜ ਚੁੱਕੇ ਹਨ। ਰਾਹਗੀਰਾਂ ਨੇ ਮਾਰਕੀਟ ਕਮੇਟੀ ਕੋਟਕਪੂਰਾ, ਪੰਜਾਬ ਮੰਡੀ ਬੋਰਡ ਪਾਸੋਂ ਮੰਗ ਕਰਦਿਆਂ ਕਿਹਾ ਕਿ ਮੁੱਖ ਗੇਟਾਂ ’ਤੇ ਪਸ਼ੂਆਂ ਨੂੰ ਰੋਕਣ ਲਈ ਕੈਟਲ ਕੈਚਰ ਮੁੜ ਲਗਾਏ ਜਾਣ ਅਤੇ ਅਨਾਜ ਮੰਡੀ ਦੀ ਸਫ਼ਾਈ ਦੇ ਪ੍ਰਬੰਧ ਤੇਜ਼ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਜਸਪਾਲ ਸਿੰਘ ਪੰਜਗਰਾਈਂ ਨੇ ਰੋਮਾਣਾ ਅਲਬੇਲ ਸਿੰਘ ’ਚ ਬਜ਼ੁਰਗਾਂ ਨੂੰ ਸਾਮਾਨ ਵੰਡਿਆ ਅਗਲੀ ਖ਼ਬਰ ਸੜਕ ਹਾਦਸੇ ’ਚ ਇਲੈਕਟ੍ਰੀਸ਼ਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਦੋ ਸਰਕਲਾਂ ਦੇ ਪ੍ਰਧਾਨ ਲਗਾਏ
Ad Position 24