09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਚੰਡੀਗੜ੍ਹ ਕਿਸਾਨ ਮੋਰਚਾ ਜਿੱਤ ਕੇ ਵਾਪਸ ਪਰਤਣ ’ਤੇ ਕਿਸਾਨਾਂ ਦਾ ਸਵਾਗਤ

ਸਾਦਿਕ, 9 ਸਤੰਬਰ (ਧੁੰਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਗਏ 7 ਦਿਨਾਂ ਮੋਰਚੇ ’ਚ ਪੰਜਾਬ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਲਿਖਤੀ ਰੂਪ ’ਚ ਮੰਨਵਾ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨਾ ਖਤਮ ਕਰ ਦਿੱਤਾ ਗਿਆ। ਸਾਦਿਕ ਵਿਖੇ ਮੁੱਖ ਚੌਂਕ ’ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਵਲੋਂ ਕਿਸਾਨੀ ਮੋਰਚਾ ਜਿੱਤ ਕੇ ਆਪਣੇ ਸਾਥੀਆਂ ਸੁਰਜੀਤ ਸਿੰਘ ਕਾਨਿਆਂਵਾਲੀ, ਅੰਗਰੇਜ਼ ਸਿੰਘ ਘੁੱਦੂਵਾਲਾ ਬਲਾਕ ਪ੍ਰਧਾਨ ਸਾਦਿਕ, ਜਗਦੀਪ ਸਿੰਘ ਜਨੇਰੀਆਂ ਜ਼ਿਲ੍ਹਾ ਸਕੱਤਰ ਜਨਰਲ, ਸ਼ਿੰਗਾਰਾ ਸਿੰਘ ਕਾਉਣੀ ਜ਼ਿਲ੍ਹਾ ਮੁੱਖ ਬੁਲਾਰਾ, ਗੁਰਵਿੰਦਰ ਸਿੰਘ ਸ਼ੇਰ ਸਿੰਘ ਵਾਲਾ ਸਕੱਤਰ ਜਨਰਲ ਬਲਾਕ ਸਾਦਿਕ ਅਤੇ ਕਿਸਾਨਾਂ ਦੇ ਵਾਪਸ ਪਰਤਣ ’ਤੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਸਾਦਿਕ, 9 ਸਤੰਬਰ (ਧੁੰਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਗਏ 7 ਦਿਨਾਂ ਮੋਰਚੇ ’ਚ ਪੰਜਾਬ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਲਿਖਤੀ ਰੂਪ ’ਚ ਮੰਨਵਾ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨਾ ਖਤਮ ਕਰ ਦਿੱਤਾ ਗਿਆ। ਸਾਦਿਕ ਵਿਖੇ ਮੁੱਖ ਚੌਂਕ ’ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਵਲੋਂ ਕਿਸਾਨੀ ਮੋਰਚਾ ਜਿੱਤ ਕੇ ਆਪਣੇ ਸਾਥੀਆਂ ਸੁਰਜੀਤ ਸਿੰਘ ਕਾਨਿਆਂਵਾਲੀ, ਅੰਗਰੇਜ਼ ਸਿੰਘ ਘੁੱਦੂਵਾਲਾ ਬਲਾਕ ਪ੍ਰਧਾਨ ਸਾਦਿਕ, ਜਗਦੀਪ ਸਿੰਘ ਜਨੇਰੀਆਂ ਜ਼ਿਲ੍ਹਾ ਸਕੱਤਰ ਜਨਰਲ, ਸ਼ਿੰਗਾਰਾ ਸਿੰਘ ਕਾਉਣੀ ਜ਼ਿਲ੍ਹਾ ਮੁੱਖ ਬੁਲਾਰਾ, ਗੁਰਵਿੰਦਰ ਸਿੰਘ ਸ਼ੇਰ ਸਿੰਘ ਵਾਲਾ ਸਕੱਤਰ ਜਨਰਲ ਬਲਾਕ ਸਾਦਿਕ ਅਤੇ ਕਿਸਾਨਾਂ ਦੇ ਵਾਪਸ ਪਰਤਣ ’ਤੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਸਪਿੰਦਰ ਸਿੰਘ ਰੁਪੱਈਆਂਵਾਲਾ ਮੈਂਬਰ ਅੰਤਰਿੰਗ ਕਮੇਟੀ ਪੰਜਾਬ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਗਿਆ ਸੀ । ਇਸ ਮੌਕੇ ਵਜ਼ੀਰ ਸਿੰਘ ਡੋਡ ਅਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰ ਸਾਲ 6.3 ਕਰੋੜ ਲੋਕ ਗਰੀਬੀ ’ਚ ਧੱਕੇ ਜਾ ਰਹੇ ਹਨ: ਪਵਨਪ੍ਰੀਤ ਸਿੰਘ ਅਗਲੀ ਖ਼ਬਰ ਇਤਿਹਾਸਕ ਸ਼ਹਿਰ ਜੈਤੋ ਦੀਆਂ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਨ ਦੀ ਮੰਗ
Ad Position 24