ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰੰਗਮੰਚ ਸਮਾਗਮ ਕਰਵਾਇਆ
ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਜੀਵੇ ਪੰਜਾਬ ਰੰਗਮੰਚ ਫ਼ਰੀਦਕੋਟ ਵਲੋਂ ਕਾਲਜ ਦੇ ਥੀਏਟਰ ਅਤੇ ਸੱਭਿਆਚਾਰਕ ਕਲੱਬ ਦੇ ਸਹਿਯੋਗ ਨਾਲ ਇਕ ਰੰਗਮੰਚ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜੀਵੇ ਪੰਜਾਬ ਰੰਗਮੰਚ ਦੇ ਡਾਇਰੈਕਟਰ ਸਰਬਜੀਤ ਸਿੰਘ ਟੀਟੂ ਦੀ ਅਗਵਾਈ ਹੇਠ ਟੀਮ ਵਲੋਂ ਨੁੱਕੜ ਨਾਟਕਾਂ ਅਤੇ ਸੱਭਿਆਚਾਰਕ ਗੀਤਾਂ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ।
ਅੰਮ੍ਰਿਤ ਸੰਚਾਰ ਕਰਨ ਵਾਲੇ ਪ੍ਰਾਣੀਆਂ ਨਾਲ ਜਥੇ:ਬਾਬਾ ਟੇਕ ਸਿੰਘ ਤੇ ਪੰਜ ਪਿਆਰੇ ਸਾਹਿਬਾਨ।
14-09-2026