28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ 6 ਜ਼ਿਲ੍ਹਾ ਪ੍ਰਧਾਨ ਥਾਪੇ <br/>

Ad Position 21
No active advertisement
ਅਜੀਤ ਡੈਸਕ 02-01-2026

ਚੰਡੀਗੜ੍ਹ, 1 ਜਨਵਰੀ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਚੰਡੀਗੜ੍ਹ ਵਿਖੇ ਹੋਈ ਅਹਿਮ ਮੀਟਿੰਗ ਵਿਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਮੁਤਾਬਕ 6 ਜ਼ਿਲਿ੍ਹਆਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਨੇ ਦੱਸਿਆ ਕਿ ਨਿਯੁਕਤ ਕੀਤੇ ਪ੍ਰਧਾਨਾਂ ਵਿਚ ਰਣਧੀਰ ਸਿੰਘ ਰੱਖੜਾ ਨੂੰ ਪਟਿਆਲਾ ਦਿਹਾਤੀ, ਰਮਿੰਦਰ ਸਿੰਘ ਰੰਮੀ ਨੂੰ ਬਰਨਾਲਾ ਸ਼ਹਿਰੀ, ਤਰਨਜੀਤ ਸਿੰਘ ਦੁੱਗਲ ਨੂੰ ਬਰਨਾਲਾ ਦਿਹਾਤੀ, ਅਮਰਜੀਤ ਸਿੰਘ ਕਿਸ਼ਨਪੁਰਾ ਨੂੰ ਜਲੰਧਰ ਸ਼ਹਿਰੀ, ਸੁਖਵੰਤ ਸਿੰਘ ਰੌਲੀ ਨੂੰ ਜਲੰਧਰ ਦਿਹਾਤੀ ਅਤੇ ਰਾਜਿੰਦਰ ਸਿੰਘ ਰਾਜਾ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਲਗਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾਲ ਹੀ ਬਚਾਈਆਂ ਜਾ ਸਕਦੀਆਂ ਹਨ ਕੀਮਤੀ ਮਨੁੱਖੀ ਜਾਨਾਂ-ਭੁੱਲਰ <br/> ਅਗਲੀ ਖ਼ਬਰ ਪਾਕਿ 'ਚ ਬੀਤੇ ਸਾਲ ਅੱਤਵਾਦੀਆਂ ਨਾਲ ਟਕਰਾਅ ਦੌਰਾਨ ਹੋਈਆਂ 3,800 ਤੋਂ ਵੱਧ ਮੌਤਾਂ
Ad Position 24