ਚੰਡੀਗੜ੍ਹ, 2 ਜਨਵਰੀ (ਪ੍ਰੋ. ਅਵਤਾਰ ਸਿੰਘ)ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ 25 ਮੈਂਬਰੀ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਗਠਨ ਕੀਤਾ ਹੈ | ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਜਾਰੀ ਇਕ ਸੂਚੀ ਮੁਤਾਬਿਕ ਰਵੀਇੰਦਰ ਸਿੰਘ, ਗਿਆਨੀ ਹਰਪ੍ਰੀਤ ਸਿੰਘ (ਪ੍ਰਧਾਨ), ਬੀਬੀ ਜਗੀਰ ਕੌਰ, ਗੋਬਿੰਦ ਸਿੰਘ ਲੌਂਗੋਵਾਲ, ਡਾ. ਰਤਨ ਸਿੰਘ ਅਜਨਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਸੁੱਚਾ ਸਿੰਘ ਛੋਟੇਪੁਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਇਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਸਰਵਣ ਸਿੰਘ ਫ਼ਿਲੌਰ, ਇਕਬਾਲ ਸਿੰਘ ਝੂੰਦਾਂ, ਸੁਰਿੰਦਰ ਸਿੰਘ ਭੁੁੱਲੇਵਾਲਾਰਾਠਾਂ, ਰਣਜੀਤ ਸਿੰਘ ਛਜਲਵੱਡੀ, ਅਜੇਪਾਲ ਸਿੰਘ ਮੀਰਾਂਕੋਟ, ਸਖਵਿੰਦਰ ਸਿੰਘ ਔਲਖ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਬੀਬੀ ਵਨਿੰਦਰ ਕੌਰ ਲੂੰਬਾ, ਪ੍ਰਕਾਸ਼ ਚੰਦ ਗਰਗ, ਗਗਨਜੀਤ ਸਿੰਘ ਬਰਨਾਲਾ, ਦਰਸ਼ਨ ਸਿੰਘ ਸ਼ਿਵਾਲਿਕ ਅਤੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੂੰ ਸ਼ਾਮਿਲ ਕੀਤਾ ਗਿਆ ਹੈ |
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦਾ ਗਠਨ
ਅਜੀਤ ਡੈਸਕ
03-01-2026