23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ

Ad Position 21
No active advertisement
ਅਜੀਤ ਡੈਸਕ 03-01-2026
ਚੰਡੀਗੜ੍ਹ, 2 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਘਣਸ਼ਿਆਮ ਥੋਰੀ, ਕੁਮਾਰ ਅਮਿਤ ਅਤੇ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟਿ੍ਕਸ ਵਿਚ ਸੁਪਰਟਾਈਮ ਸਕੇਲ/ਪੱਧਰ 14 ਵਿਚ ਤਰੱਕੀ ਦਿੱਤੀ ਹੈ | ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ, ਜੋ ਅਗਲੇ ਹੁਕਮਾਂ ਤੱਕ ਨਵੇਂ ਸਕੇਲ 'ਚ ਆਪਣੀ ਮੌਜੂਦਾ ਪੋਸਟਿੰਗ 'ਤੇ ਕੰਮ ਕਰਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਕਾਮੇਡੀਅਨ ਕੀਕੂ ਸ਼ਾਰਦਾ <br/> ਅਗਲੀ ਖ਼ਬਰ ਸਿਆਸੀ ਤੇ ਸਰਹੱਦੀ ਤਲਖ਼ੀਆਂ 'ਅਮਨ ਦਾ ਪੁਲ' ਅਤੇ 'ਮੁਹੱਬਤ ਦੀ ਰਾਹਦਾਰੀ' 'ਤੇ ਰਹੀਆਂ ਭਾਰੂ <br/>
Ad Position 24