14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੰਜਾਬ ਸਮੇਤ 5 ਸੂਬਿਆਂ ਦੀਆਂ ਟਰਾਂਸਪੋਰਟ ਕਰਮਚਾਰੀ ਯੂਨੀਅਨਾਂ ਦੀ ਇਕੱਤਰਤਾ 12 ਨੂੰ

Ad Position 21
No active advertisement
ਅਜੀਤ ਡੈਸਕ 05-01-2026
ਬਠਿੰਡਾ, 4 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਆਪੋ-ਆਪਣੇ ਰਾਜਾਂ ਦੇ ਸਰਕਾਰੀ ਟਰਾਂਸਪੋਰਟ ਵਿਭਾਗ ਨੂੰ ਸੂਬਾ ਸਰਕਾਰਾਂ ਵਲੋਂ ਨਿੱਜੀ ਹੱਥਾਂ ਵਿਚ ਦੇਣ ਤੋਂ ਬਚਾਉਣ ਲਈ ਦੇਸ ਦੇ ਪੰਜ ਰਾਜਾਂ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਸਮੇਤ ਹਰਿਆਣਾ ਰੋਡਵੇਜ਼, ਉੱਤਰਾਖੰਡ ਰੋਡਵੇਜ਼, ਹਿਮਾਚਲ ਪ੍ਰਦੇਸ਼ ਰੋਡਵੇਜ਼, ਉੱਤਰ ਪ੍ਰਦੇਸ਼ ਰੋਡਵੇਜ਼ ਦੀਆਂ ਟਰਾਂਸਪੋਰਟ ਯੂਨੀਅਨਾਂ ਨੇ ਇੱਕਜੁੱਟ ਹੋ ਕੇ ਸੰਘਰਸ਼ ਲੜਨ ਦਾ ਐਲਾਨ ਕੀਤਾ ਹੈ | ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਇਨ੍ਹਾਂ ਸਾਰੀਆਂ ਯੂਨੀਅਨਾਂ ਨੇ 12 ਜਨਵਰੀ ਨੂੰ ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ 'ਚ ਇਕੱਤਰਤਾ ਸੱਦੀ ਹੈ | ਇਨ੍ਹਾਂ ਪੰਜ ਸੂਬਿਆਂ ਦੀਆਂ ਟਰਾਂਸਪੋਰਟ ਯੂਨੀਅਨਾਂ ਦੀ ਏਕਤਾ ਆਉਣ ਵਾਲੇ ਸਮੇਂ ਵਿਚ ਦੇਸ ਪੱਧਰੀ ਇਕੱਤਰਤਾ ਦਾ ਰੂਪ ਧਾਰਨ ਕਰ ਸਕਦੀ ਹੈ, ਜਿਸ ਨਾਲ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਨੂੰ ਬਰੇਕਾਂ ਲੱਗ ਸਕਦੀਆਂ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਵਾਲ-ਵਾਲ ਬਚੇ ਮੁਸਾਫ਼ਰ ਬਿਨਾਂ ਸੂਚਨਾ ਤੋਂ ਚੱਲ ਪਈ ਸ਼ਤਾਬਦੀ ਐਕਸਪੈ੍ਰੱਸ <br/> ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ
Ad Position 24