20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਵਾਰ-ਵਾਰ ਪੈਰੋਲ ਦੇ ਕੇ ਭਾਰਤੀ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹੈ- ਪ੍ਰੋ. ਬਡੂੰਗਰ

Ad Position 21
No active advertisement
ਅਜੀਤ ਡੈਸਕ 06-01-2026

ਫ਼ਤਹਿਗੜ੍ਹ ਸਾਹਿਬ, 5 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਤਲ ਤੇ ਜਬਰ ਜਨਾਹ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਵਰਤਾਰੇ ਨੂੰ ਭਾਰਤੀ ਕਾਨੂੰਨ ਦਾ ਮਜ਼ਾਕ ਉਡਾਏ ਜਾਣਾ ਦੱਸਿਆ ਹੈ | ਉਨ੍ਹਾਂ ਕਿਹਾ ਕਿ ਇੱਕੋ ਮੁਲਕ ਵਿਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ? ਕਿਉਂਕਿ ਇਕ ਪਾਸੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਨਾ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਨੇ ਕੀਤੀ ਨਿਖੇਧੀ ਅਗਲੀ ਖ਼ਬਰ ਸੰਘਣੀ ਧੁੰਦ ਪੈਣ ਨਾਲ ਵਾਪਰ ਰਹੇ ਸੜਕ ਹਾਦਸਿਆਂ 'ਚ ਹਰ ਸਾਲ 10 ਹਜ਼ਾਰ ਲੋਕ ਜਾ ਰਹੇ ਹਨ ਮੌਤ ਦੇ ਮੂੰਹ <br/>
Ad Position 24