20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਿਮਰਨਜੀਤ ਸਿੰਘ ਮਾਨ ਨੇ ਕੀਤੀ ਨਿਖੇਧੀ

Ad Position 21
No active advertisement
ਅਜੀਤ ਡੈਸਕ 06-01-2026
ਫ਼ਤਹਿਗੜ੍ਹ ਸਾਹਿਬ, 5 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਿਸ ਵਿਅਕਤੀ 'ਤੇ ਕਤਲ ਅਤੇ ਜਬਰ ਜਨਾਹ ਵਰਗੇ ਸੰਗੀਨ ਦੋਸ਼ ਸਾਬਤ ਹੋ ਚੁੱਕੇ ਹਨ ਅਤੇ ਉਹ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੈ, ਅਜਿਹੀਆਂ ਸਜ਼ਾਵਾਂ ਵਿਚ ਕਦੀ ਵੀ ਪੈਰੋਲ 'ਤੇ ਕਾਨੂੰਨ ਰਿਹਾਅ ਕਰਨ ਦੀ ਗੱਲ ਨਹੀਂ ਕਰਦਾ, ਪਰ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਵਲੋਂ ਆਪਣੇ ਸਿਆਸੀ ਸਵਾਰਥੀ ਹਿੱਤਾਂ ਦੀ ਪੂਰਤੀ ਲਈ ਸੰਗੀਨ ਜੁਰਮਾਂ ਵਿਚ ਗਿ੍ਫਤਾਰ ਕੀਤੇ ਦੋਸ਼ੀ ਨੂੰ ਵਾਰ-ਵਾਰ ਪੈਰੋਲ ਦੇ ਕੇ ਭਾਰਤੀ ਵਿਧਾਨ ਤੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਗੁਲਾਟੀ ਨੂੰ ਅੱਜ ਕੀਤਾ ਜਾਵੇਗਾ ਅਦਾਲਤ 'ਚ ਪੇਸ਼ <br/> ਅਗਲੀ ਖ਼ਬਰ ਵਾਰ-ਵਾਰ ਪੈਰੋਲ ਦੇ ਕੇ ਭਾਰਤੀ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹੈ- ਪ੍ਰੋ. ਬਡੂੰਗਰ
Ad Position 24