16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੁਪਰੀਮ ਕੋਰਟ : ਮਹਾਂਕਾਲ ਮੰਦਿਰ 'ਚ ਵੀ. ਆਈ. ਪੀ. ਦਰਸ਼ਨ ਦੇ ਖ਼ਿਲਾਫ਼ ਪਟੀਸ਼ਨ ਖ਼ਾਰਜ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਨਵੀਂ ਦਿੱਲੀ, 27 ਜਨਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ, ਉਜੈਨ ਦੇ ਮਹਾਂਕਾਲ ਮੰਦਿਰ ਵਿਚ ਵਿਤਕਰੇ ਦਾ ਦੋਸ਼ ਲਗਾਉਣ ਵਾਲੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ , ਜਿਸ ਵਿਚ ਵੀ.ਆਈ.ਪੀ. ਦਰਸ਼ਨ 'ਤੇ ਰੋਕ ਲਗਾਉਣ ਅਤੇ ਸਾਰਿਆਂ ਦੇ ਲਈ ਬਰਾਬਰ ਮੌਕਾ ਦੇਣ ਦੀ ਮੰਗ ਕੀਤੀ ਗਈ ਸੀ¢ ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਇਸ ਤਰ੍ਹਾਂ ਦੀ ਪਟੀਸ਼ਨ ਦਾਇਰ ਕਰਨ ਵਾਲੇ ਅਸਲੀ ਸ਼ਰਧਾਲੂ ਨਹੀਂ ਹੁੰਦੇ ਬਲਕਿ ਉਨ੍ਹਾਂ ਦਾ ਮਕਸਦ ਕੁੱਝ ਹੋਰ ਹੁੰਦਾ ਹੈ¢


Ad Position 22
No active advertisement
ਪਿਛਲੀ ਖ਼ਬਰ ਤਾਜ਼ਾ ਬਰਫ਼ਬਾਰੀ ਕਾਰਨ ਸ੍ਰੀਨਗਰ-ਜੰਮੂ ਹਾਈਵੇਅ ਆਵਾਜਾਈ ਲਈ ਬੰਦ-ਕਈ ਉਡਾਣਾਂ ਰੱਦ ਅਗਲੀ ਖ਼ਬਰ ਖੰਨਾ, ਪਾਇਲ, ਸਮਰਾਲਾ ਸਬ ਡਵੀਜ਼ਨਾਂ 'ਚ ਗਣਤੰਤਰ ਦਿਵਸ ਦੇ ਮੁੱਖ ਸਮਾਰੋਹ ਮਨਾਏ
Ad Position 24