27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲਾਹੌਰ ਹਾਈ ਕੋਰਟ 'ਚ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਈ ਪਟੀਸ਼ਨ

Ad Position 21
No active advertisement
ਅਜੀਤ ਡੈਸਕ 29-01-2026
ਅੰਮਿ੍ਤਸਰ, 28 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਿਹਾ ਹੈ | ਲਾਹੌਰ ਹਾਈ ਕੋਰਟ 'ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ | ਹਾਈ ਕੋਰਟ ਨੇ ਸ਼ਾਹਬਾਜ਼ ਸ਼ਰੀਫ਼ ਸਰਕਾਰ ਤੇ ਹੋਰ ਅਧਿਕਾਰੀਆਂ ਤੋਂ ਇਸ ਸੰਬੰਧੀ ਜਵਾਬ ਮੰਗਿਆ ਹੈ |


Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਉਦਯੋਗ ਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਵਿਸਥਾਰ ਅਗਲੀ ਖ਼ਬਰ ਚਿੱਟੇ ਸੋਨੇ ਦਾ ਸੰਕਟ : ਪੰਜਾਬ 'ਚ ਨਰਮੇ ਦਾ ਉਤਪਾਦਨ 5 ਸਾਲਾਂ 'ਚ ਅੱਧੇ ਤੋਂ ਵੀ ਘਟਿਆ
Ad Position 24