27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਕਾਲੀ ਦਲ ਵਲੋਂ ਉਦਯੋਗ ਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਵਿਸਥਾਰ

Ad Position 21
No active advertisement
ਅਜੀਤ ਡੈਸਕ 29-01-2026
ਚੰਡੀਗੜ੍ਹ, 28 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਉਦਯੋਗ ਤੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ. ਸ਼ਰਮਾ ਨੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਵਿਸਥਾਰ ਕਰਦੇ ਹੋਏ ਕਮੇਟੀ 'ਚ 5 ਮੈਂਬਰ ਹੋਰ ਸ਼ਾਮਿਲ ਕੀਤੇ ਹਨ¢ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਐਨ. ਕੇ.ਸ਼ਰਮਾ ਨੇ ਦੱਸਿਆ ਜਿਨ੍ਹਾਂ ਆਗੂਆਂ ਨੂੰ ਕੋਰ ਕਮੇਟੀ 'ਚ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ 'ਚ ਮੋਹਿਤ ਗੁਪਤਾ ਬਠਿੰਡਾ, ਬਾਲ ਕ੍ਰਿਸ਼ਨ ਬਾਲੀ ਮੋਗਾ, ਅਸ਼ੋਕ ਅਨੇਜਾ ਜਲਾਲਾਬਾਦ, ਵਿਨਰਜੀਤ ਸਿੰਘ ਖਡਿਆਲ ਸੁਨਾਮ ਅਤੇ ਭਾਰਤ ਭੂਸ਼ਣ ਟੋਨੀ ਜਿੰਦਲ ਮੰਡੀ ਗੋਬਿੰਦਗੜ੍ਹ ਦੇ ਨਾਂਅ ਸ਼ਾਮਿਲ ਹਨ¢

Ad Position 22
No active advertisement
ਪਿਛਲੀ ਖ਼ਬਰ ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ-ਡਾ. ਬਲਜੀਤ ਕੌਰ <br/> ਅਗਲੀ ਖ਼ਬਰ ਲਾਹੌਰ ਹਾਈ ਕੋਰਟ 'ਚ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਈ ਪਟੀਸ਼ਨ
Ad Position 24