27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 29-01-2026
ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਮਾਧੋਪੁਰੀ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਅਮਨ ਅਰੋੜਾ ਪੁੱਤਰ ਰਾਜੇਸ਼ ਅਰੋੜਾ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 28 ਸਾਲ ਦੇ ਕਰੀਬ ਸੀ | ਅਮਨ ਅਰੋੜਾ ਨਸ਼ਾ ਕਰਨ ਦਾ ਆਦੀ ਸੀ | ਬੀਤੇ ਦਿਨ ਜਦੋਂ ਉਹ ਘਰ ਆਇਆ ਤਾਂ ਉਸ ਦੀ ਹਾਲਤ ਵਿਗੜੀ ਹੋਈ ਸੀ |


Ad Position 22
No active advertisement
ਪਿਛਲੀ ਖ਼ਬਰ ਅਮਰੀਕਾ 'ਚ ਇਮੀਗ੍ਰੇਸ਼ਨ ਤੇ ਵੀਜ਼ਾ ਨੀਤੀਆਂ 'ਚ ਤੇਜ਼ ਬਦਲਾਅ ਅਗਲੀ ਖ਼ਬਰ ਸਰਕਾਰ ਨਾਲ ਸੁਤੰਤਰਤਾ ਸੰਗਰਾਮੀ ਜਥੇਬੰਦੀ ਦੀ ਅਹਿਮ ਮੀਟਿੰਗ <br/>
Ad Position 24