02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਇਕ ਖਾਸ ਖੇਤਰ ਤੱਕ ਸੀਮਤ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਜੰਮੂ, 31 ਜਨਵਰੀ (ਪੀ.ਟੀ.ਆਈ.)-ਜੰਮੂ ਤੇ ਕਸ਼ਮੀਰ ਦੇ ਕਿਸ਼ਤਵਾੜ 'ਚ ਲੁਕੇ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਖਤਮ ਕਰਨ ਲਈ ਸਰਚ ਆਪ੍ਰੇਸ਼ਨ ਸਨਿਚਰਵਾਰ ਸਵੇਰੇ ਇੱਕ ਮੁਕਾਬਲੇ ਤੋਂ ਬਾਅਦ ਇੱਕ ਖਾਸ ਖੇਤਰ ਤੱਕ ਸੀਮਤ ਕਰ ਦਿੱਤਾ ਗਿਆ ਹੈ¢ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲੀਬਾਰੀ ਉਦੋਂ ਸ਼ੁਰੂ ਹੋਈ ਜਦੋਂ ਫÏਜ ਦੇ ਜਵਾਨਾਂ ਨੇ ਸਨਿਚਰਵਾਰ ਤੜਕੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਦੁਬਾਰਾ ਸੰਪਰਕ ਸਥਾਪਿਤ ਕੀਤਾ¢


Ad Position 22
No active advertisement
ਪਿਛਲੀ ਖ਼ਬਰ ਮੈਂ ਕਾਂਗਰਸ 'ਚ ਸੀ ਤੇ ਕਾਂਗਰਸ 'ਚ ਹੀ ਲਵਾਂਗੀ ਆਖ਼ਰੀ ਸਾਹ-ਬੀਬੀ ਭੱਠਲ ਅਗਲੀ ਖ਼ਬਰ ਅਰੋੜਾ ਵਲੋਂ ਸਥਾਨਕ ਸਰਕਾਰਾਂ ਦੇ ਕਾਰਜਾਂ ਸੰਬੰਧੀ ਸਮੀਖਿਆ ਮੀਟਿੰਗ <br/>
Ad Position 24