07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੰਜਾਬ ਪੁਲਿਸ ਨੂੰ ਚੰਡੀਗੜ੍ਹ ਪੁਲਿਸ ਤੋਂ ਸਿੱਖਣਾ ਚਾਹੀਦਾ-ਹਾਈ ਕੋਰਟ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਚੰਡੀਗੜ੍ਹ, 31 ਜਨਵਰੀ (ਪ੍ਰੋ. ਅਵਤਾਰ ਸਿੰਘ)-ਵਕੀਲਾਂ ਨਾਲ ਜੁੜੇ ਗੰਭੀਰ ਅਪਰਾਧਿਕ ਮਾਮਲਿਆਂ ਅਤੇ ਕਥਿਤ ਢਿੱਲ-ਮੱਠ ਅਤੇ ਦੇਰੀ ਨਾਲ ਕੀਤੀ ਗਈ ਪੁਲਿਸ ਕਾਰਵਾਈ ਦਾ ਨੋਟਿਸ ਲੈਂਦੇ ਹੋਏ ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਨੇ ਪੰਜਾਬ ਪੁਲਿਸ ਦੀ ਜਾਂਚ 'ਤੇ ਅਸੰਤੁਸ਼ਟੀ ਪ੍ਰਗਟ ਕੀਤੀ ਹੈ | ਅਦਾਲਤ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਤੁਹਾਨੂੰ ਚੰਡੀਗੜ੍ਹ ਪੁਲਿਸ ਤੋਂ ਕੁਝ ਸਿੱਖਣਾ ਚਾਹੀਦਾ ਹੈ, ਉਹ ਜਾਂਚ ਵਿਚ ਬਹੁਤ ਚੰਗੇ ਹਨ | ਅਦਾਲਤ ਨੇ ਹੁਣ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਨੂੰ ਤਿੰਨ ਵਿਵਾਦਪੂਰਨ ਮਾਮਲਿਆਂ ਵਿਚ 13 ਫਰਵਰੀ ਤੱਕ ਆਪਣੇ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲੈਣ ਲਈ ਅਧਿਆਪਕਾਂ ਦੀਆਂ ਲਗਾਈਆਂ ਡਿਊਟੀਆਂ ਵਿਵਾਦਾਂ...
Ad Position 24