29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰਪਾਲ ਸਿੰਘ ਹੁੰਦਲ ਬਣੇ ਜਨਤਾ ਦਲ (ਯੂ) ਪੰਜਾਬ ਦੇ ਮੀਤ ਪ੍ਰਧਾਨ

Ad Position 21
No active advertisement
ਅਜੀਤ ਡੈਸਕ 02-02-2026

ਚੰਡੀਗੜ੍ਹ, 1 ਫਰਵਰੀ (ਸੰਦੀਪ ਕੁਮਾਰ ਮਾਹਨਾ)–ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਇਟਡ) ਦੇ ਕੌਮੀ ਪ੍ਰਧਾਨ ਨਿਤਿਸ਼ ਕੁਮਾਰ ਦੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਪਾਲ ਨੇ ਗੁਰਪਾਲ ਸਿੰਘ ਹੁੰਦਲ ਨੂੰ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਗੁਰਪਾਲ ਸਿੰਘ ਹੁੰਦਲ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਪੰਜਾਬ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਪਾਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਵਾਅਦਾ ਕੀਤਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਤੱਕ ਪਹੁੰਚਾਉਣ 'ਚ ਕੋਈ ਕਸਰ ਨਹੀਂ ਛੱਡਣਗੇ |

Ad Position 22
No active advertisement
ਪਿਛਲੀ ਖ਼ਬਰ ਸ਼ਾਸਤਰੀ ਲਲਿਤ ਕੁਮਾਰ ਸ਼ਰਮਾ ਬਣੇ ਸ੍ਰੀ ਸ਼ਨੀ ਦੇਵ ਮੰਦਰ ਕਮੇਟੀ ਦੇ ਪ੍ਰਧਾਨ ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦੇ 13ਵੇਂ ਦਿਨ 148 ਕਾਬੂ
Ad Position 24