08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੰਤ-ਮਹਾਂਪੁਰਖਾਂ ਪ੍ਰਤੀ ਸਤਿਕਾਰ ਪੰਜਾਬ ਦੀ ਪਛਾਣ-ਬਿੱਟੂ

Ad Position 21
No active advertisement
ਅਜੀਤ ਡੈਸਕ 04-02-2026

ਚੰਡੀਗੜ੍ਹ, 3 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)-ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਦੀ ਧਰਤੀ ਸੰਤ-ਮਹਾਂਪੁਰਖਾਂ ਦੀ ਹੈ ਅਤੇ ਇਥੇ ਸਦਾ ਤੋਂ ਹੀ ਧਾਰਮਿਕ ਮੁਖੀਆਂ ਪ੍ਰਤੀ ਆਦਰ-ਸਤਿਕਾਰ ਦੀ ਰਵਾਇਤ ਰਹੀ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਬਾਰੇ ਦਿੱਤੀ ਗਈ ਟਿੱਪਣੀ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੱਤਾ | ਅਜਿਹੀ ਬਿਆਨਬਾਜ਼ੀ ਨਾਲ ਨਾ ਸਿਰਫ਼ ਕਰੋੜਾਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਡੇਰਾ ਬਿਆਸ ਵਲੋਂ ਸਾਲਾਂ ਤੋਂ ਸਮਾਜਿਕ ਸੇਵਾ, ਰੂਹਾਨੀਅਤ ਦਾ ਪ੍ਰਚਾਰ ਅਤੇ ਮਨੁੱਖਤਾ ਦੀ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਦੂਜੀਆਂ ਰਵਾਇਤੀ ਸਿਆਸੀ ਪਾਰਟੀਆਂ ਵਾਂਗ ਭਾਜਪਾ ਵੀ ਡੇਰਾ ਵੋਟ ਹਾਸਲ ਕਰਨ ਲਈ ਹੋਈ ਪੱਬਾ ਭਾਰ ਅਗਲੀ ਖ਼ਬਰ ਪੰਜਾਬ ਅੰਦਰ 2027 'ਚ ਹਰ ਹਾਲ 'ਚ ਬਣੇਗੀ ਕਾਂਗਰਸ ਦੀ ਸਰਕਾਰ-ਗੁਰਸ਼ਰਨ ਕੌਰ ਰੰਧਾਵਾ <br/>
Ad Position 24