12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬੈਂਸ ਵਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਦੇ ਆਦੇਸ਼

Ad Position 21
No active advertisement
ਅਜੀਤ ਡੈਸਕ 04-02-2026

ਚੰਡੀਗੜ੍ਹ, 3 ਫਰਵਰੀ (ਅਜੀਤ ਬਿਊਰੋ)-ਸਿੱਖਿਆ ਸੰਸਥਾਵਾਂ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸ੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸੰਬੰਧੀ ਆਈਆਂ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਕਰਵਾਉਣ ਦੇ ਆਦੇਸ਼ ਦਿੰਦਿਆਂ 30 ਦਿਨਾਂ ਦੇ ਅੰਦਰ ਵਿਸਥਾਰਿਤ ਰਿਪੋਰਟ ਦੇਣ ਲਈ ਕਿਹਾ ਹੈ | ਸਿੱਖਿਆ ਮੰਤਰੀ ਨੇ ਇਹ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀ.ਈ.ਓ.), ਰੂਪਨਗਰ ਵਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਬਾਅਦ ਸਾਹਮਣੇ ਆਈਆਂ ਅਹਿਮ ਖਾਮੀਆਂ ਉਪਰੰਤ ਜਾਰੀ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨਾਲ ਸਮਝੌਤਾ ਦੇਸ਼ ਦੀ ਪ੍ਰਭੂਸੱਤਾ ਤੇ ਕਿਸਾਨੀ ਲਈ ਘਾਤਕ-ਪਾਸਲਾ ਅਗਲੀ ਖ਼ਬਰ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਾ ਮੁਫ਼ਤ ਆਯੁਸ਼ ਕੈਂਪ ਭਲਕੇ
Ad Position 24