15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 05-02-2026
ਚੰਡੀਗੜ੍ਹ, 4 ਫਰਵਰੀ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੋਰ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ਸੱਦੀ ਗਈ ਹੈ | ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਇਕ ਟਵੀਟ ਰਾਹੀਂ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ਸੂਬੇ ਦੇ ਤਾਜ਼ਾ ਰਾਜਸੀ ਹਲਾਤਾਂ ਅਤੇ ਪਾਰਟੀ ਦੀ ਅਗਲੇਰੀ ਰਣਨੀਤੀ ਤੋਂ ਇਲਾਵਾ ਹੋਰ ਵਿਚਾਰਾਂ ਵੀ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਨਾਲ ਨਿਵੇਸ਼ਕਾਂ 'ਚ ਖਲਬਲੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਤਿੰਨ ਰੋਜ਼ਾ ਰਾਜ ਪੱਧਰੀ ਪ੍ਰਕਾਸ਼ ਪੁਰਬ ਸਮਾਗਮ ਖੁਰਾਲਗੜ੍ਹ ਸਾਹਿਬ 'ਚ ਸ਼ੁਰੂ
Ad Position 24