18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਧਾਮੀ, ਸੇਖੋਂ, ਢਿੱਲੋਂ ਸਮੇਤ ਹੋਰ ਬਹੁਤ ਸਾਰੇ ਅਕਾਲੀ ਆਗੂਆਂ ਵਲੋਂ ਮਜੀਠੀਆ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 05-02-2026
ਚੰਡੀਗੜ੍ਹ, 4 ਫਰਵਰੀ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਦੀ ਬੀਤੇ ਦਿਨੀਂ ਨਾਭਾ ਦੀ ਕੇਂਦਰੀ ਜੇਲ੍ਹ ਤੋਂ ਰਿਹਾਈ ਹੋਈ ਹੈ, ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀਂ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ, ਗੁਰਬਚਨ ਸਿੰਘ ਬੱਬੇਹਾਲੀ, ਗੁਰਇਕਬਾਲ ਸਿੰਘ ਮਾਹਲ, ਐਨ.ਕੇ. ਸ਼ਰਮਾ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ, ਸੀ.ਜੀ.ਸੀ. ਝੰਜੇੜੀ ਯੂਨੀਵਰਸਿਟੀ ਦੇ ਕੁਲਪਤੀ ਰਛਪਾਲ ਸਿੰਘ ਧਾਲੀਵਾਲ, ਸ਼ੋ੍ਰਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਪਰਮਿੰਦਰ ਸਿੰਘ ਸੁਹਾਣਾ, ਰਵਿੰਦਰ ਸਿੰਘ ਬ੍ਰਹਮਪੁਰਾ, ਹਰਜਿੰਦਰ ਸਿੰਘ ਬਲੌਂਗੀ, ਗੁਰਪ੍ਰੀਤ ਸਿੰਘ ਝੱਬਰ, ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਕਾਹਲੋਂ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਸੁਖਵਿੰਦਰ ਸਿੰਘ ਗੋਲਡੀ, ਸੁਖਵਿੰਦਰ ਸਿੰਘ ਸ਼ਿੰਦੀ ਆਦਿ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂ ਤੇ ਵਰਕਰ ਅਤੇ ਵਿਸ਼ੇਸ਼ ਤੌਰ 'ਤੇ ਮਜੀਠਾ ਹਲਕੇ ਤੋਂ ਬਹੁਤ ਸਾਰੇ ਲੋਕਾਂ ਵਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਅਨ ਆਲਮੰਡਸ ਵਲੋਂ 'ਮੇਵਾ ਇੰਡੀਆ 2026' ਵਿਖੇ ਰੈਸਿਪੀ ਤੇ ਨਿਊਟ੍ਰੀਸ਼ਨ ਕਿਤਾਬ ਲਾਂਚ ਅਗਲੀ ਖ਼ਬਰ ਕੋਹਲੀ ਨੂੰ ਮੁੜ ਜੇਲ੍ਹ ਤੋਂ ਲਿਆ ਕੇ ਪੁਛਗਿੱਛ ਕਰੇਗੀ ਅੰਮਿ੍ਤਸਰ ਪੁਲਿਸ
Ad Position 24