24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੋਨਮ ਵਾਂਗਚੁਕ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ

Ad Position 21
No active advertisement
ਅਜੀਤ ਡੈਸਕ 06-02-2026

ਨਵੀਂ ਦਿੱਲੀ, 5 ਫਰਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜੇਲ੍ਹ ਵਿੱਚ ਬੰਦ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਦੁਆਰਾ ਰਾਸ਼ਟਰੀ ਸੁਰੱਖਿਆ ਐਕਟ ਦੇ ਤਹਿਤ ਉਸਦੀ ਹਿਰਾਸਤ ਨੂੰ ਚੁਣÏਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ 9 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ¢ ਜਸਟਿਸ ਅਰਵਿੰਦ ਕੁਮਾਰ ਅਤੇ ਪੀ.ਬੀ. ਵਰਾਲੇ ਦੇ ਬੈਂਚ ਨੇ ਮਾਮਲੇ ਨੂੰ ਮੁਲਤਵੀ ਕਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਆਤਿਸ਼ੀ ਵੀਡੀਓ ਵਿਵਾਦਦਿੱਲੀ ਵਿਧਾਨ ਸਭਾ ਨੇ ਪੰਜਾਬ ਦੇ ਡੀ.ਜੀ.ਪੀ., ਸੀਨੀਅਰ ਅਧਿਕਾਰੀਆਂ ਤੋਂ ਮੰਗਿਆ ਜਵਾਬ ਅਗਲੀ ਖ਼ਬਰ ਭਾਰਤੀ ਅਮਰੀਕੀ ਸੰਜੇ ਟੇਲਰ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ
Ad Position 24