29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਬੰਬ ਦੀ ਧਮਕੀ ਤੋਂ ਬਾਅਦ ਅੰਬਾਲਾ ਅਦਾਲਤ ਕੰਪਲੈਕਸ ਦੀ ਤਲਾਸ਼ੀ ਲਈ

Ad Position 21
No active advertisement
ਅਜੀਤ ਡੈਸਕ 07-02-2026
ਅੰਬਾਲਾ, 6 ਫਰਵਰੀ (ਏਜੰਸੀ)-ਪੁਲਿਸ ਨੇ ਦੱਸਿਆ ਕਿ ਇਕ ਅਦਾਲਤ ਅਧਿਕਾਰੀ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੰਬਾਲਾ ਜ਼ਿਲ੍ਹਾ ਅਦਾਲਤ ਕੰਪਲੈਕਸ 'ਚ ਤਲਾਸ਼ੀ ਮੁਹਿੰਮ ਚਲਾਈ ਗਈ | ਅੰਬਾਲਾ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਸੁਰੇਸ਼ ਕੁਮਾਰ ਨੇ ਦੱਸਿਆ ਕਿ ਬੰਬ ਦੀ ਧਮਕੀ ਵਾਲੇ ਈਮੇਲ ਤੋਂ ਬਾਅਦ ਬੰਬ ਨਕਾਰਾ ਦਸਤੇ, ਖੋਜੀ ਕੁੱਤੇ ਤੇ ਵਿਸ਼ੇਸ਼ ਯੂਨਿਟਾਂ ਨੂੰ ਤੁਰੰਤ ਅਦਾਲਤ ਕੰਪਲੈਕਸ 'ਚ ਤਾਇਨਾਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਅਦਾਲਤ 'ਚ ਆਉਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਕੀਤੀ ਗਈ ਅਤੇ ਬਿਨਾਂ ਪਛਾਣ ਪੱਤਰ ਦੇ ਅਦਾਲਤ 'ਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਜੇ 25 ਸਾਲ ਬਾਕੀ ਹਨ-ਪ੍ਰਧਾਨ ਮੰਤਰੀ ਨੇ 75ਵੇਂ ਜਨਮ ਦਿਨ 'ਤੇ ਵਧਾਈ ਦੇਣ ਵਾਲੇ ਆਗੂ ਨੂੰ ਕਿਹਾ <br/> ਅਗਲੀ ਖ਼ਬਰ ਸੀ.ਬੀ.ਆਈ. ਅਦਾਲਤ ਵਲੋਂ ਕੇਨਰਾ ਬੈਂਕ ਕਰਜ਼ਾ ਧੋਖਾਧੜੀ ਮਾਮਲੇ 'ਚ ਚੋਕਸੀ ਦੀ ਪਟੀਸ਼ਨ ਖ਼ਾਰਜ
Ad Position 24