02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਾਕਿ ਵਿਦੇਸ਼ ਮੰਤਰਾਲੇ ਨੇ ਲਗਾਏ ਭਾਰਤ 'ਤੇ ਅੱਤਵਾਦ ਦਾ ਵੱਡਾ ਪ੍ਰਮੋਟਰ ਹੋਣ ਦੇ ਦੋਸ਼

Ad Position 21
No active advertisement
ਅਜੀਤ ਡੈਸਕ 21-02-2026
ਅੰਮਿ੍ਤਸਰ, 20 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ 'ਤੇ ਅੱਤਵਾਦ ਦਾ ਵੱਡਾ ਪ੍ਰਮੋਟਰ ਹੋਣ ਦੇ ਦੋਸ਼ ਲਗਾਏ ਹਨ | ਪਾਕਿ ਨੇ ਦੋਸ਼ ਲਗਾਇਆ ਹੈ ਕਿ ਭਾਰਤ ਮੌਜੂਦਾ ਸਰਕਾਰ ਦੇ ਅਧੀਨ ਕੱਟੜਪੰਥੀ ਹਿੰਦੂਤਵ ਵਿਚਾਰਧਾਰਾ ਦੀ ਆੜ 'ਚ ਰਾਜ ਸਮਰਥਿਤ ਅੱਤਵਾਦ ਦਾ ਵੱਡਾ ਪ੍ਰਮੋਟਰ ਬਣ ਗਿਆ ਹੈ | ਹਫ਼ਤਾਵਾਰੀ ਪ੍ਰੈੱਸ ਕਾਨਫ਼ਰੰਸ ਦੌਰਾਨ ਬੁਲਾਰੇ ਤਾਹਿਰ ਹੁਸੈਨ ਅੰਦਰਾਬੀ ਨੇ ਇਹ ਬਿਆਨ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੇ ਮਾਮਲੇ ਸੰਬੰਧੀ ਇਕ ਸਵਾਲ ਦੇ ਜਵਾਬ 'ਚ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਕੈਨੇਡਾ 'ਚ ਨਿੱਝਰ ਦੀ ਹੱਤਿਆ ਦਾ ਮਾਮਲਾ ਕੈਨੇਡਾ ਸਰਕਾਰ ਵਲੋਂ ਅਦਾਲਤ 'ਚ ਦਸਤਾਵੇਜ਼ ਗੁਪਤ ਰੱਖਣ ਦੀ ਅਰਜ਼ੀ ਅਗਲੀ ਖ਼ਬਰ ਆਸਟ੍ਰੇਲੀਆ ਨੇ ਟੀ-20 ਵਿਸ਼ਵ ਕੱਪ ਦਾ ਆਪਣਾ ਆਖਰੀ ਮੈਚ ਜਿੱਤਿਆ ਓਮਾਨ ਨੂੰ 9 ਵਿਕਟਾਂ ਨਾਲ ਹਰਾਇਆ <br/>
Ad Position 24
No active advertisement