20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹਿਮਾਚਲ ਦੀ ਕਾਂਗਰਸ ਸਰਕਾਰ 'ਐਂਟਰੀ ਟੈਕਸ' ਵਾਧੇ ਨੂੰ ਤੁਰੰਤ ਵਾਪਸ ਲਵੇ-ਡਾ. ਸੁਭਾਸ਼ ਸ਼ਰਮਾ

Ad Position 21
No active advertisement
ਅਜੀਤ ਡੈਸਕ 22-02-2026
ਨੰਗਲ, 21 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਿਮਾਚਲ ਕਾਂਗਰਸ ਸਰਕਾਰ ਵਲੋਂ ਲਗਾਏ ਗਏ ਐਂਟਰੀ ਟੈਕਸ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਇਸ ਨੂੰ ਸ਼ਰੇਆਮ ਗੁੰਡਾਗਰਦੀ ਕਰਾਰ ਦਿੱਤਾ ਹੈ | ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਹਿਮਾਚਲ ਸਰਕਾਰ 'ਤੇ ਆਪਣੇ ਮਨਪਸੰਦ ਠੇਕੇਦਾਰਾਂ ਨੂੰ ਲਾਭ ਪਹੁੰਚਾਉਣ ਲਈ ਜਨਤਾ ਤੋਂ ਪੈਸੇ ਵਸੂਲਣ ਦੇ ਗੰਭੀਰ ਦੋਸ਼ ਲਗਾਏ ਹਨ | ਡਾ. ਸ਼ਰਮਾ ਨੇ ਕਿਹਾ ਕਿ ਹਿਮਾਚਲ ਸਰਕਾਰ ਨੇ ਬਿਨਾਂ ਕਿਸੇ ਜਾਇਜ਼ ਕਾਰਨ ਦੇ ਟੈਕਸ ਵਿਚ ਬਹੁਤ ਜ਼ਿਆਦਾ ਵਾਧਾ ਕੀਤਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਓ.ਬੀ.ਸੀ. ਸੂਚੀ ਵਿਚ 'ਸੈਣੀ ਸਿੱਖ' ਸ਼ਬਦ ਸ਼ਾਮਿਲ ਕਰਨ ਦੀ ਮੰਗ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮੌਕੇ ਪੰਜਾਬੀ ਮਾਤ-ਭਾਸ਼ਾ ਮੇਲਾ <br/>
Ad Position 24