31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹਵਾਲਾਤੀ ਪਾਸੋਂ ਮੋਬਾਈਲ ਬਰਾਮਦ <br/>

Ad Position 21
No active advertisement
ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਇਕ ਮੋਬਾਈਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਹਵਾਲਾਤੀ ਅੰਕਿਤ ਪੂਰੀ ਖ਼ਿਲਾਫ਼ ਕੇਸ ਦਰਜ ਕਰ ਲਿਆ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਮੋਬਾਈਲ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਸੀ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਕੋਈ ਹੋਰ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਦੋਸਤ ਦੇ ਘਰੋਂ ਲੱਖਾਂ ਰੁਪਏ ਗਹਿਣੇ ਅਤੇ ਨਕਦੀ ਚੋਰੀ ਕਰਕੇ ਨÏਜਵਾਨ ਫ਼ਰਾਰ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਨੇ ਮਨਾਇਆ 'ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ' <br/>
Ad Position 24