12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਲੁਧਿਆਣਾ ਵਿਸ਼ਵ ਟੈਕਸਟਾਈਲ ਨਕਸ਼ੇ 'ਤੇ ਹੋਵੇਗਾ ਹੋਰ ਮਜ਼ਬੂਤ-ਅਸ਼ਵਨੀ ਸ਼ਰਮਾ

Ad Position 21
No active advertisement
ਅਜੀਤ ਡੈਸਕ 25-02-2026

ਚੰਡੀਗੜ੍ਹ, 24 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)–ਲੁਧਿਆਣਾ ਵਿਖੇ ਟੈਕਸਟਾਈਲ ਐਕਸਪੋਰਟ ਫ਼ੈਸਿਲੀਟੇਸ਼ਨ ਸੈਂਟਰ ਸਥਾਪਿਤ ਕਰਨ ਨਾਲ ਸੂਬੇ ਦੇ ਉਦਯੋਗਿਕ ਖੇਤਰ ਨੂੰ ਨਵੀਂ ਦਿਸ਼ਾ ਮਿਲੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ | ਉਨ੍ਹਾਂ ਕੇਂਦਰ ਸਰਕਾਰ ਦੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਲਿਆ ਗਿਆ ਇਹ ਫ਼ੈਸਲਾ ਪੰਜਾਬ ਲਈ ਅਹਿਮ ਸਾਬਤ ਹੋਵੇਗਾ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਪਹਿਲਾਂ ਹੀ ਦੇਸ਼ ਦਾ ਪ੍ਰਮੁੱਖ ਟੈਕਸਟਾਈਲ ਕੇਂਦਰ ਹੈ ਅਤੇ ਐਕਸਪੋਰਟ ਫੈਸਿਲੀਟੇਸ਼ਨ ਸੈਂਟਰ ਦੀ ਸਥਾਪਨਾ ਨਾਲ ਇਥੋਂ ਦੇ ਉਦਯੋਗਪਤੀਆਂ ਨੂੰ ਵੱਡੀ ਸਹੂਲਤ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਲਾਗੂ <br/> ਅਗਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਦਾ ਖੇਤੀਬਾੜੀ 'ਤੇ ਮਾਰੂ ਅਸਰ ਪਵੇਗਾ-ਮਨੀਸ਼ ਤਿਵਾੜੀ
Ad Position 24