21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਚਿੱਟੇ ਕਾਰਨ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 27-02-2026
ਰਾਮਾਂ ਮੰਡੀ (ਬਠਿੰਡਾ), 26 ਫਰਵਰੀ (ਤਰਸੇਮ ਸਿੰਗਲਾ)- ਨੇੜਲੇ ਪਿੰਡ ਕਮਾਲੂ ਵਿਖੇ ਬੁੱਧਵਾਰ ਨੂੰ ਇਕ ਹੋਰ ਨÏਜਵਾਨ ਗੁਰਪ੍ਰੀਤ ਸਿੰਘ (20) ਪੁੱਤਰ ਭੋਲਾ ਸਿੰਘ ਚਿੱਟੇ ਨਸ਼ੇ ਦੀ ਭੇਟ ਚੜ੍ਹ ਗਿਆ, ਜਿਸ ਨੂੰ ਲੈ ਕੇ ਪਿੰਡ ਵਿਚ ਸੋਗ ਦੀ ਲਹਿਰ ਹੈ | ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਬੀਤੇ ਕੱਲ੍ਹ ਉਕਤ ਨÏਜਵਾਨ ਦੀ ਪਿੰਡ ਦੀ ਧਰਮਸ਼ਾਲਾ ਵਿਚ ਲਾਸ਼ ਪਈ ਸੀ ਅਤੇ ਬਾਂਹ ਵਿਚ ਸਰਿੰਜ ਲੱਗੀ ਹੋਈ ਸੀ | ਮਿ੍ਤਕ ਗੁਰਪ੍ਰੀਤ ਸਿੰਘ ਤਿੰਨ ਭੈਣਾਂ ਦਾ ਇਕਲÏਤਾ ਭਰਾ ਸੀ | ਪਿੰਡ ਵਾਸੀਆਂ ਨੇ ਕਿਹਾ ਕਿ ਭਾਵੇਂ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ਦੇ ਘਰ ਵੀ ਢਾਹ ਰਹੀ ਹੈ, ਦੇ ਬਾਵਜੂਦ ਵੀ ਨਸ਼ਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਸਰਕਾਰ ਵਲੋਂ 2 ਆਈ.ਏ.ਐਸ. ਅਤੇ 40 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
Ad Position 24