21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੁਪਰੀਮ ਕੋਰਟ ਵਲੋਂ ਸੋਨਮ ਵਾਂਗਚੁਕ ਦੀ ਪਟੀਸ਼ਨ ਦੀ ਸੁਣਵਾਈ 10 ਮਾਰਚ ਤੱਕ ਮੁਲਤਵੀ

Ad Position 21
No active advertisement
ਅਜੀਤ ਡੈਸਕ 27-02-2026
ਨਵੀਂ ਦਿੱਲੀ, 26 ਫਰਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜੇਲ੍ਹ ਵਿੱਚ ਬੰਦ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਦੁਆਰਾ ਦਾਇਰ ਪਟੀਸ਼ਨ 'ਤੇ ਸੁਣਵਾਈ 10 ਮਾਰਚ ਤੱਕ ਮੁਲਤਵੀ ਕਰ ਦਿੱਤੀ, ਜਿਸ ਵਿੱਚ ਰਾਸ਼ਟਰੀ ਸੁਰੱਖਿਆ ਐਕਟ (ਐੱਨ ਐੱਸ ਏ) ਅਧੀਨ ਉਸਦੀ ਨਜ਼ਰਬੰਦੀ ਨੂੰ ਚੁਣÏਤੀ ਦਿੱਤੀ ਗਈ ਸੀ¢ਜਸਟਿਸ ਅਰਵਿੰਦ ਕੁਮਾਰ ਅਤੇ ਪੀ.ਬੀ. ਵਰਾਲੇ ਦੇ ਬੈਂਚ ਨੇ ਕਿਹਾ ਕਿ ਉਹ ਹੋਲੀ ਦੀਆਂ ਛੁੱਟੀਆਂ ਦÏਰਾਨ ਵਾਂਗਚੁਕ ਦੇ ਭਾਸ਼ਣਾਂ ਦੇ ਵੀਡੀਓ ਦੇਖੇਗਾ¢ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਉਹ ਪਟੀਸ਼ਨ 'ਤੇ ਸੁਣਵਾਈ 10 ਮਾਰਚ ਨੂੰ ਸਮਾਪਤ ਕਰੇਗੀ ਅਤੇ ਆਪਣਾ ਹੁਕਮ ਰਾਖਵਾਂ ਰੱਖੇਗੀ¢ਵਾਂਗਚੁਕ ਨੂੰ ਪਿਛਲੇ ਸਾਲ 26 ਸਤੰਬਰ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ 'ਨਾਰਾਇਣਾ ਮਨ 2026-ਪੰਜਾਬ' ਵਿਦਿਆਰਥੀਆਂ ਨੂੰ ਗਲੋਬਲ ਚੇਂਜਮੇਕਰਾਂ 'ਚ ਬਦਲਣ ਵਾਲਾ ਇਕ ਪਲੇਟਫਾਰਮ <br/> ਅਗਲੀ ਖ਼ਬਰ ਵਿਧਾਇਕ ਪੰਡੋਰੀ ਵਲੋਂ ਖੇਡ ਗਰਾਊਾਡ ਲਈ 24 ਲੱਖ ਦੇ ਕਰੀਬ ਗਰਾਂਟ ਦਾ ਐਲਾਨ
Ad Position 24