21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੁੰਬਈ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ 'ਚ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਕਰਨਗੇ ਸ਼ਮੂਲੀਅਤ ਫੜਨਵੀਸ ਤੇ ਗਿ. ਹਰਨਾਮ ਸਿੰਘ ਖਾਲਸਾ ਦੇ ਸੱਦੇ 'ਤੇ ਪੁੱਜਣਗੇ ਖਾਰਗਰ <br/>

Ad Position 21
No active advertisement
ਅਜੀਤ ਡੈਸਕ 27-02-2026
ਮੁੰਬਈ, 26 ਫਰਵਰੀ (ਅ.ਬ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 28 ਫਰਵਰੀ ਤੇ 1 ਮਾਰਚ ਨੂੰ ਨਵੀਂ ਮੁੰਬਈ ਵਿਖੇ ਖਾਰਗਰ ਦੇ ਉਵੈ ਮੈਦਾਨ 'ਚ ਮਨਾਏ ਜਾ ਰਹੇ ਦੋ ਦਿਨਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਵਿਸ਼ੇਸ਼ ਤÏਰ 'ਤੇ ਸੱਦਾ ਪੱਤਰ ਭੇਜਿਆ ਗਿਆ ਹੈ | ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਭੇਜੇ ਗਏ ਵਫਦ ਮੈਂਬਰ ਗਿਆਨੀ ਸਾਹਿਬ ਸਿੰਘ, ਪਿ੍ੰ. ਹਰਸ਼ਦੀਪ ਸਿੰਘ ਰੰਧਾਵਾ ਤੇ ਭਾਈ ਜਗਜੀਤ ਸਿੰਘ ਗਿੱਲ ਜੈਪੁਰ ਤੋਂ ਇਹ ਸੱਦਾ-ਪੱਤਰ ਸਵੀਕਾਰ ਕਰਨ ਉਪਰੰਤ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸਮਾਗਮਾਂ 'ਚ ਹਾਜ਼ਰੀ ਭਰਨ ਦੀ ਹਾਮੀ ਭਰੀ |

Ad Position 22
No active advertisement
ਪਿਛਲੀ ਖ਼ਬਰ ਮਹਾਸ਼ਿਵਰਾਤਰੀ ਬੰਪਰ ਲਾਟਰੀ 2026 ਦਾ 3 ਕਰੋੜ ਦਾ ਇਨਾਮ ਪੂਜਾ ਲਾਟਰੀ ਲੁਧਿਆਣਾ ਦੇ ਨਾਂਅ <br/> ਅਗਲੀ ਖ਼ਬਰ 'ਨਾਰਾਇਣਾ ਮਨ 2026-ਪੰਜਾਬ' ਵਿਦਿਆਰਥੀਆਂ ਨੂੰ ਗਲੋਬਲ ਚੇਂਜਮੇਕਰਾਂ 'ਚ ਬਦਲਣ ਵਾਲਾ ਇਕ ਪਲੇਟਫਾਰਮ <br/>
Ad Position 24