31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅੰਮਿ੍ਤਸਰ ਹਵਾਈ ਅੱਡੇ 'ਤੇ 12 ਉਡਾਣਾਂ ਰੱਦ

Ad Position 21
No active advertisement
ਅਜੀਤ ਡੈਸਕ 03-03-2026
ਰਾਜਾਸਾਂਸੀ, 2 ਮਾਰਚ (ਹਰਦੀਪ ਸਿੰਘ ਖੀਵਾ)-ਈਰਾਨ-ਇਜ਼ਰਾਈਲ ਦਰਮਿਆਨ ਜੰਗ ਦੇ ਚੱਲਦਿਆਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ 12 ਉਡਾਣਾਂ ਰੱਦ ਹੋ ਗਈਆਂ | ਰੱਦ ਉਡਾਣਾਂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੰਮਿ੍ਤਸਰ ਹਵਾਈ ਅੱਡੇ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਰੱਦ ਹੋਈਆਂ ਉਡਾਣਾਂ 'ਚ 1 ਦਿੱਲੀ ਤੋਂ ਅੰਮਿ੍ਤਸਰ ਅਤੇ 2 ਦੋਹਾ ਕਤਰ, 4 ਏਅਰ ਇੰਡੀਆ ਐਕਸਪ੍ਰੈੱਸ, 2 ਸਪਾਈਸ ਜੈੱਟ, 2 ਇੰਡੀਗੋ ਤੇ 1 ਏਅਰ ਇੰਡੀਆ ਦੀਆਂ ਉਡਾਣਾਂ ਜੋ ਦੋਹਾ, ਦੁਬਈ, ਸ਼ਾਰਜਾਹ ਤੇ ਲੰਡਨ ਅੰਮਿ੍ਤਸਰ ਦਰਮਿਆਨ ਚਲਣੀਆਂ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਉਡਾਣਾਂ ਦੇ ਰੱਦ ਦੀ ਸੂਚਨਾ ਹਵਾਈ ਕੰਪਨੀਆਂ ਵਲੋਂ ਯਾਤਰੀਆਂ ਨੂੰ ਇਕ ਦਿਨ ਪਹਿਲਾਂ ਦੇ ਦਿੱਤੀ ਗਈ ਸੀ |

Ad Position 22
No active advertisement
ਪਿਛਲੀ ਖ਼ਬਰ ਇਜ਼ਰਾਈਲ ਅਤੇ ਈਰਾਨ ਤਣਾਅ ਕਾਰਨ ਖਾਦਾਂ ਦੀਆਂ ਕੀਮਤਾਂ ਵਧਣ ਦਾ ਖਦਸ਼ਾ <br/> ਅਗਲੀ ਖ਼ਬਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਨੌਜਵਾਨ ਹੋਏ ਭਾਜਪਾ 'ਚ ਸ਼ਾਮਿਲ • ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੇ ਸਿਰੋਪਾਉ ਪਾ...
Ad Position 24