ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਲਈ ਪੁੱਜਣ ਮੌਕੇ ਨਾਲ ਬੋਨੀ ਅਮਰਪਾਲ ਸਿੰਘ ਅਜਨਾਲਾ, ਮਨਜੀਤ ਸਿੰਘ ਮੰਨਾ, ਅਮਨਬੀਰ ਸਿੰਘ ਸਿਆਲੀ, ਅਜੈਬੀਰਪਾਲ ਸਿੰਘ ਰੰਧਾਵਾ ਤੇ ਹੋਰਨਾਂ ਨਾਲ ਨਜ਼ਰ ਆ ਰਹੇ ਹਨ | ਤਸਵੀਰ : ਹਰਜੀਤ ਸਿੰਘ <br/>
ਅਜੀਤ ਡੈਸਕ
06-03-2026