14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਐਸ.ਸੀ.ਈ.ਆਰ.ਟੀ. ਪੰਜਾਬ ਨੇ ਐਸ.ਪੀ.ਐਸ. ਟੈੱਟ ਸੰਬੰਧੀ ਜਾਰੀ ਨੋਟਿਸ ਵਾਪਸ ਲਿਆ

Ad Position 21
No active advertisement
ਅਜੀਤ ਡੈਸਕ 07-03-2026
ਐੱਸ. ਏ. ਐੱਸ. ਨਗਰ, 6 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਐਸ. ਸੀ. ਈ. ਆਰ. ਟੀ. ਵਲੋਂ ਸਪੈਸ਼ਲ ਪੰਜਾਬ ਸਟੇਟ ਟੀਚਰ ਯੋਗਤਾ ਪ੍ਰੀਖਿਆ ਸੰਬੰਧੀ ਜਾਰੀ ਨੋਟਿਸ ਵਾਪਸ ਲੈ ਲਿਆ ਗਿਆ ਹੈ | ਇਸ ਸੰਬੰਧੀ ਸਥਾਨਕ ਫੇਜ਼-8 ਸਥਿਤ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਕੌਂਸਲ ਪੰਜਾਬ ਦੀ ਡਾਇਰੈਕਟਰ ਕਿਰਨ ਸ਼ਰਮਾ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਐਸ. ਸੀ. ਈ. ਆਰ. ਟੀ. ਪੰਜਾਬ ਦੀ 8 ਮਾਰਚ ਨੂੰ ਹੋਣ ਵਾਲੀ ਸਪੈਸ਼ਲ ਪੰਜਾਬ ਸਟੇਟ ਟੀਚਰ ਯੋਗਤਾ ਪ੍ਰੀਖਿਆ (ਐਸ. ਪੀ. ਐਸ. ਟੈੱਟ) ਕਰਵਾਉਣ ਸੰਬੰਧੀ ਜਾਰੀ ਨੋਟਿਸ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਮਜੀਠੀਆ ਨੇ ਚੁੱਕੇ ਸਵਾਲ ਅਗਲੀ ਖ਼ਬਰ ਔਰਤਾਂ ਨੂੰ ਇਕ ਹਜ਼ਾਰ ਦੇਣ ਅਤੇ ਕਰਜ਼ੇ ਦੇ ਮਸਲੇ 'ਤੇ ਗਨੀਵ ਕੌਰ ਨੇ ਘੇਰੀ 'ਆਪ' ਸਰਕਾਰ <br/>
Ad Position 24