03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ 7 ਹਲਕਾ ਇੰਚਾਰਜ ਲਗਾਏ <br/>

Ad Position 21
No active advertisement
ਅਜੀਤ ਡੈਸਕ 08-03-2026

ਬਟਾਲਾ, 7 ਮਾਰਚ (ਸਤਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ 7 ਹਲਕਾ ਇੰਚਾਰਜ ਲਗਾਏ ਗਏ ਹਨ | ਪਾਰਟੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਹਲਕਾ ਇੰਚਾਰਜਾਂ ਵਿਚ ਬਟਾਲਾ ਤੋਂ ਪਿ੍ਥੀਪਾਲ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਤੋਂ ਇਲਾਵਾ ਹਲਕਾ ਪਾਇਲ ਤੋਂ ਸੰਦੀਪ ਸਿੰਘ ਰੁਪਾਲੋਂ, ਸ਼ਾਮਚੁਰਾਸੀ ਤੋਂ ਲਖਵੀਰ ਸਿੰਘ, ਖਡੂਰ ਸਾਹਿਬ ਤੋਂ ਕੁਲਦਮਨਰੂਪ ਸਿੰਘ, ਫਰੀਦਕੋਟ ਤੋਂ ਦਲੇਰ ਸਿੰਘ ਡੋਡ, ਮੋਗਾ ਤੋਂ ਰਛਪਾਲ ਸਿੰਘ ਸ਼ੋਸਣ ਅਤੇ ਸੰਗਰੂਰ ਸ਼ਹਿਰੀ ਤੋਂ ਸੁਖਵਿੰਦਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਹ ਜ਼ਿੰਮੇਵਾਰੀ ਮਿਲਣ 'ਤੇ ਉਕਤ ਸਾਰੇ ਹਲਕਾ ਇੰਚਾਰਜਾਂ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਜਟ ਵਿਚ ਔਰਤਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇਗਾ- ਸੰਧਵਾਂ <br/> ਅਗਲੀ ਖ਼ਬਰ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਵਚਨਬੱਧ-ਵਿਧਾਇਕ ਸਿੰਗਲਾ
Ad Position 24
No active advertisement