28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਬਜਟ ਤਬਾਹੀ ਤੇ ਕਰਜ਼ੇ ਦਾ ਦਸਤਾਵੇਜ਼ : ਡਾ. ਸੁਭਾਸ਼ ਸ਼ਰਮਾ

Ad Position 21
No active advertisement
ਅਜੀਤ ਡੈਸਕ 09-03-2026

ਚੰਡੀਗੜ੍ਹ, 8 ਮਾਰਚ (ਅ.ਬ.)-ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026-27 ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ | ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇਸ ਬਜਟ ਨੂੰ ਪੰਜਾਬ ਦੇ ਲੋਕਾਂ ਨਾਲ ਸਭ ਤੋਂ ਵੱਡਾ ਵਿਸ਼ਵਾਸਘਾਤ ਤੇ ਸਿਰਫ਼ 'ਚੋਣ ਲਾਲੀਪੌਪ' ਕਰਾਰ ਦਿੱਤਾ | ਡਾ. ਸ਼ਰਮਾ ਨੇ ਕਿਹਾ ਕਿ ਇਹ ਬਜਟ ਵਿਕਾਸ ਦਾ ਦਸਤਾਵੇਜ਼ ਨਹੀਂ, ਸਗੋਂ ਤਬਾਹੀ ਦਾ ਦਸਤਾਵੇਜ਼ ਹੈ ਤੇ ਕਰਜ਼ੇ ਦੀ ਦਲਦਲ ਹੈ, ਜਿਸ ਵਿਚ ਹਰ ਵਰਗ ਨੂੰ ਝੂਠ ਤੋਂ ਇਲਾਵਾ ਕੁਝ ਨਹੀਂ ਦਿੱਤਾ ਗਿਆ ਹੈ | ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਦਿੱਤੀਆਂ ਗਈਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਸਮਾਜ ਸੇਵਾ ਲਈ ਡਾਇਰੈਕਟਰ ਐਵਾਰਡ ਅਗਲੀ ਖ਼ਬਰ ਪਾਕਿ 'ਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਦਰਜਨਾਂ ਔਰਤਾਂ ਗਿ੍ਫ਼ਤਾਰ <br/>
Ad Position 24