28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਸਮਾਜ ਸੇਵਾ ਲਈ ਡਾਇਰੈਕਟਰ ਐਵਾਰਡ

Ad Position 21
No active advertisement
ਕੇ.ਏ.ਪੀ ਸਿਨਹਾ | <br/> 09-03-2026

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਆਪਣੀਆਂ ਪ੍ਰਾਪਤੀਆਂ ਵਿਚ ਇੱਕ ਹੋਰ ਵਾਧਾ ਕਰਦਿਆਂ ਸਮਾਜ ਦੀ ਨਿਸ਼ਕਾਮ ਤੇ ਸੁਹਿਰਦ ਸੇਵਾ ਕਰਨ ਲਈ ਵੱਕਾਰੀ ਡਾਇਰੈਕਟਰ ਐਵਾਰਡ ਹਾਸਲ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪੁਰਸਕਾਰ ਮੁੱਖ ਸਕੱਤਰ ਨੂੰ ਉਨ੍ਹਾਂ ਦੀ ਵਿਦਿਅਕ ਸੰਸਥਾ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਵਲੋਂ ਦਿੱਤਾ ਗਿਆ ਹੈ, ਜਿੱਥੋਂ ਉਨ੍ਹਾਂ ਨੇ ਮਾਈਨਿੰਗ ਇੰਜੀਨੀਅਰਿੰਗ (1989 ਬੈਚ) ਵਿਚ ਬੀ. ਟੈਕ ਦੀ ਡਿਗਰੀ ਹਾਸਲ ਕੀਤੀ ਸੀ | ਕੇ.ਏ.ਪੀ. ਸਿਨਹਾ ਨੂੰ ਲੋਕਾਂ ਦੀ ਸੇਵਾ ਦੇ ਨਾਲ-ਨਾਲ ਸਮਾਜਿਕ ਵਿਕਾਸ ਵਿਚ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ |
08ਸੀਐਚਡੀ47

Ad Position 22
No active advertisement
ਪਿਛਲੀ ਖ਼ਬਰ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕੱਢੀ ਜਾ ਰਹੀ ਕਿਸਾਨ ਜਾਗਿ੍ਤੀ ਯਾਤਰਾ ਦਾ ਪੰਜਾਬ ਪੁੱਜਣ 'ਤੇ ਭਰਵਾਂ ਸਵਾਗਤ <br/>... ਅਗਲੀ ਖ਼ਬਰ ਪੰਜਾਬ ਬਜਟ ਤਬਾਹੀ ਤੇ ਕਰਜ਼ੇ ਦਾ ਦਸਤਾਵੇਜ਼ : ਡਾ. ਸੁਭਾਸ਼ ਸ਼ਰਮਾ
Ad Position 24