28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੋਲਾਬਾਰੀ 'ਚ ਮਾਰੇ ਗਏ 527 ਅਫ਼ਗਾਨ ਤਾਲਿਬਾਨ ਲੜਾਕੇ, 755 ਤੋਂ ਵੱਧ ਜ਼ਖਮੀ <br/>

Ad Position 21
No active advertisement
ਅਜੀਤ ਡੈਸਕ 09-03-2026

ਅੰਮਿ੍ਤਸਰ, 8 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਨੇ ਆਪ੍ਰੇਸ਼ਨ ਗ਼ਜ਼ਬ ਲਿਲ-ਹੱਕ ਤਹਿਤ ਅਫ਼ਗਾਨਿਸਤਾਨ ਭਰ 'ਚ 62 ਥਾਵਾਂ ਨੂੰ ਹਵਾਈ ਹਮਲਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਸ਼ਾਨਾ ਬਣਾਇਆ | ਸੁਰੱਖਿਆ ਬਲਾਂ ਨੇ 527 ਅਫ਼ਗਾਨ ਤਾਲਿਬਾਨ ਲੜਾਕਿਆਂ ਨੂੰ ਮਾਰ ਦਿੱਤਾ, ਜਦੋਂਕਿ 755 ਲੜਾਕੇ ਜ਼ਖ਼ਮੀ ਹੋਏ | ਪਾਕਿਸਤਾਨ ਦੇ ਸੰਘੀ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਅੱਜ ਦੇਰ ਸ਼ਾਮ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਦਾਅਵਾ ਕਰਦਿਆਂ ਕਿਹਾ ਕਿ ਪਾਕਿ ਦੇ ਹਮਲਿਆਂ 'ਚ ਤਾਲਿਬਾਨ ਦੀਆਂ 237 ਚੌਕੀਆਂ ਨੂੰ ਤਬਾਹ ਕੀਤਾ ਗਿਆ ਅਤੇ ਪਾਕਿ ਦਾ ਆਪ੍ਰੇਸ਼ਨ ਗ਼ਜ਼ਬ ਲਿਲ-ਹੱਕ ਅਜੇ ਵੀ ਜਾਰੀ ਹੈ | ਉਨ੍ਹਾਂ ਨੇ ਕਿਹਾ ਕਿ ਪਾਕਿ ਸੁਰੱਖਿਆ ਬਲਾਂ ਨੇ ਅੱਜ ਵੀ ਪਾਕਿ-ਅਫ਼ਗਾਨ ਸਰਹੱਦ ਦੇ ਨੇੜੇ ਤਾਲਿਬਾਨ ਦੇ ਟਿਕਾਣਿਆਂ 'ਤੇ ਹਮਲੇ ਕੀਤੇ | ਇਸ ਦੌਰਾਨ ਪਾਕਿ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਅੱਤਵਾਦ ਦਾ ਸਮਰਥਨ ਕਰਨ ਲਈ ਅਫ਼ਗਾਨ ਤਾਲਿਬਾਨ ਸ਼ਾਸਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਪਾਕਿ ਦਾ ਪਾਬੰਦੀਸ਼ੁਦਾ ਸਮੂਹ ਟੀ. ਟੀ. ਪੀ. (ਤਹਿਰੀਕ-ਏ-ਤਾਲਿਬਾਨ ਪਾਕਿਸਤਾਨ) ਪ੍ਰਭਾਵਸ਼ਾਲੀ ਢੰਗ ਨਾਲ ਇਕ

Ad Position 22
No active advertisement
ਪਿਛਲੀ ਖ਼ਬਰ ਪਾਕਿ ਅਫ਼ਗਾਨਿਸਤਾਨ 'ਚ ਚੀਨੀ ਬੁਨਿਆਦੀ ਢਾਂਚਿਆਂ ਤੇ ਨਿਵੇਸ਼ ਪ੍ਰਾਜੈਕਟਾਂ ਨੂੰ ਬਣਾ ਰਿਹਾ ਨਿਸ਼ਾਨਾ <br/> ਅਗਲੀ ਖ਼ਬਰ ਅੰਮਿ੍ਤ ਭਾਰਤ ਯੋਜਨਾ ਤਹਿਤ 1300 ਤੋਂ ਵੱਧ ਰੇਲਵੇ ਸਟੇਸ਼ਨਾਂ 'ਤੇ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ <br/>
Ad Position 24