ਚੰਡੀਗੜ੍ਹ, 8 ਮਾਰਚ (ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਸਰਕਾਰ ਨੇ ਆਪਣੇ ਪਿਛਲੇ 4 ਬਜਟਾਂ ਦੌਰਾਨ ਵੀ ਪੰਜਾਬ ਦਾ ਕਰਜ਼ਾ ਉਤਾਰਨ ਅਤੇ ਮਾਲੀਆ ਮਸਲਿਆਂ ਸੰਬੰਧੀ ਕੋਈ ਠੋਸ ਕਦਮ ਨਹੀਂ ਚੁੱਕਿਆ ਅਤੇ ਹੁਣ ਔਰਤਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੇ ਨਾਂਅ 'ਤੇ ਵੱਡੇ ਪੱਧਰ 'ਤੇ ਇਸ਼ਤਿਹਾਰਬਾਜ਼ੀ ਹੀ ਕੀਤੀ ਜਾ ਰਹੀ ਹੈ, ਜਦਕਿ ਚਾਰ ਸਾਲ ਦੇ ਹਿਸਾਬ ਨਾਲ 48 ਹਜ਼ਾਰ ਰੁਪਏ ਅਦਾ ਕਰਨੇ ਚਾਹੀਦੇ ਹਨ |
ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਰਹਿ ਗਈ 'ਆਪ' ਸਰਕਾਰ- ਦੂਲੋਂ
ਅਜੀਤ ਡੈਸਕ
09-03-2026