29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁਲਾਜ਼ਮਾਂ ਲਈ ਬਜਟ 'ਚ ਕੁਝ ਵੀ ਨਹੀਂ-ਰਾਣਾ ਕੇ.ਪੀ. ਸਿੰਘ

Ad Position 21
No active advertisement
ਅਜੀਤ ਡੈਸਕ 09-03-2026
ਚੰਡੀਗੜ੍ਹ, 8 ਮਾਰਚ (ਮਾਨ)-ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਲਈ ਬਜਟ ਵਿਚ ਕੁੱਝ ਵੀ ਖ਼ਾਸ ਨਹੀਂ ਰੱਖਿਆ ਗਿਆ, ਜਿਸ ਦੇ ਚਲਦੇ ਮੁਲਾਜ਼ਮ ਬਜਟ ਵਾਲੇ ਦਿਨ ਵੀ ਪ੍ਰਦਰਸ਼ਨ ਕਰਦੇ ਦੇਖੇ ਗਏ | ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਬਜਟ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਹੈ, ਨਾ ਹੀ ਨੌਜਵਾਨਾਂ ਅਤੇ ਕਾਰੋਬਾਰੀਆਂ ਲਈ ਕੋਈ ਯੋਜਨਾ ਪੇਸ਼ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਅÏਰਤਾਂ ਨਾਲ ਇਕ ਵੱਡਾ ਧੋਖਾ- ਰੰਧਾਵਾ ਅਗਲੀ ਖ਼ਬਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਰਹਿ ਗਈ 'ਆਪ' ਸਰਕਾਰ- ਦੂਲੋਂ
Ad Position 24