11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨੂੰ ਹ ਵਲੋਂ ਸੱਸ ਦਾ ਕਤਲ

Ad Position 21
No active advertisement
ਅਜੀਤ ਡੈਸਕ 11-03-2026
ਬਾਜਾਖਾਨਾ, 10 ਮਾਰਚ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਇਕ ਨੂੰ ਹ ਵਲੋਂ ਆਪਣੀ ਸੱਸ ਰਣਬੀਰ ਕੌਰ ਉਰਫ਼ ਮਨਪ੍ਰੀਤ ਕੌਰ ਪਤਨੀ ਸਵ: ਨਰਿੰਦਰਪਾਲ ਸਿੰਘ ਦਾ ਕਤਲ ਆਪਣੇ ਦੋ ਸਾਥੀਆਂ ਦੀ ਮਦਦ ਨਾਲ ਕੀਤਾ ਗਿਆ | ਡੀ.ਐਸ.ਪੀ. ਜੈਤੋ ਇਕਬਾਲ ਸਿੰਘ ਨੇ ਦੱਸਿਆ ਕਿ ਉਕਤ ਕਤਲ ਬਾਰੇ ਮਿ੍ਤਕ ਔਰਤ ਦੇ ਭਰਾ ਜਸਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੰਡੀ ਖੁਰਦ ਜ਼ਿਲ੍ਹਾ ਬਠਿੰਡਾ ਦੇ ਬਿਆਨਾਂ ਦੇ ਆਧਾਰ 'ਤੇ ਐਫ਼.ਆਈ.ਆਰ. 31 ਪੁਲਿਸ ਥਾਣਾ ਬਾਜਾਖਾਨਾ ਵਿਖੇ ਧਾਰਾ 103(1), 61 (2) ਤਹਿਤ ਤਿੰਨ ਦੋਸ਼ੀਆਂ ਖਿਲਾਫ਼ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਤਿੰਨਾਂ ਦੋਸ਼ੀਆਂ ਵਿਚੋਂ ਇਕ ਦੋਸ਼ੀ ਲਵਨੀਲ ਕੌਰ ਪਤਨੀ ਗੁਰਸ਼ਰਨਪ੍ਰੀਤ ਸਿੰਘ ਵਾਸੀ ਰੋਮਾਣਾ ਅਜੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਦੋਸ਼ੀਆਂ ਦੀ ਭਾਲ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਲਵਿੰਦਰ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਡੀਪੂ ਹੋਲਡਰ ਯੂਨੀਅਨ ਦਾ ਵਫ਼ਦ ਕੇਂਦਰੀ ਫੂਡ ਸਪਲਾਈ ਮੰਤਰੀ ਪ੍ਰਲਾਦ ਜੋਸ਼ੀ ਨੂੰ ਮਿਲਿਆ <br/>
Ad Position 24