16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਾਰਤ ਨਾਲ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਾਂਗੇ-ਬਾਲੇਂਦਰ ਸ਼ਾਹ

Ad Position 21
No active advertisement
ਅਜੀਤ ਡੈਸਕ 11-03-2026

ਕਾਠਮੰਡੂ, 10 ਮਾਰਚ (ਪੀ.ਟੀ.ਆਈ.)-ਰਾਸ਼ਟਰੀ ਸੁਤੰਤਰ ਪਾਰਟੀ (ਆਰ.ਐੱਸ.ਪੀ.) ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਬਲੇਂਦਰ ਸ਼ਾਹ ਨੇ ਮੰਗਲਵਾਰ ਨੂੰ 'ਇਤਿਹਾਸਕ' ਨਿਪਾਲ-ਭਾਰਤ ਸਬੰਧਾਂ ਨੂੰ ਹੋਰ ਡੂੰਘਾ ਕਰਨ ਅਤੇ ਉਨ੍ਹਾਂ ਨੂੰ ਹੋਰ ਨਤੀਜਾ-ਮੁਖੀ ਬਣਾਉਣ ਵਿੱਚ ਵਿਸ਼ਵਾਸ ਪ੍ਰਗਟ ਕੀਤਾ¢35 ਸਾਲਾ ਰੈਪਰ ਤੋਂ ਸਿਆਸਤਦਾਨ ਬਣੇ ਸ਼ਾਹ, ਨਿਪਾਲ ਦੇ ਪਹਿਲੇ ਮਧੇਸੀ ਪ੍ਰਧਾਨ ਮੰਤਰੀ ਦੇ ਨਾਲ-ਨਾਲ ਹਿਮਾਲਿਆਈ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਚੁਣੇ ਗਏ ਕਾਰਜਕਾਰੀ ਮੁਖੀ ਬਣਨ ਲਈ ਤਿਆਰ ਹਨ¢ਸ਼ਾਹ ਨੇ ਇਹ ਟਿੱਪਣੀਆਂ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕੀਤੀਆਂ ਅਤੇ ਪਾਰਟੀ ਦੀ ਚੋਣ ਸਫਲਤਾ 'ਤੇ ਵਧਾਈਆਂ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਮਹਿਲਾ ਨਾਲ 1.21 ਕਰੋੜ ਦੀ ਸਾਈਬਰ ਠੱਗੀ ਅਗਲੀ ਖ਼ਬਰ ਕਤਰ ਤੋਂ 1000 ਭਾਰਤੀ ਨਾਗਰਿਕਾਂ ਨੂੰ ਲਿਆਂਦਾ
Ad Position 24