26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਵਿਸ਼ਵ ਪੱਧਰੀ ਊਰਜਾ ਅਨਿਸਚਿਤਤਾ ਵਿਚਕਾਰ ਕੇਂਦਰ ਦੀ ਕੂਟਨੀਤੀ ਨਾਕਾਮ-ਬਾਜਵਾ

Ad Position 21
No active advertisement
ਅਜੀਤ ਡੈਸਕ 13-03-2026

ਚੰਡੀਗੜ੍ਹ, 12 ਮਾਰਚ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦੇਸ਼ ਅਤੇ ਪੰਜਾਬ ਵਿਚ ਵੱਧ ਰਹੇ ਐਲ. ਪੀ. ਜੀ. ਸੰਕਟ ਦਾ ਮਸਲਾ ਉਠਾਇਆ ਤੇ ਕਿਹਾ ਕਿ ਮੌਜੂਦਾ ਵਿਸ਼ਵ ਪੱਧਰੀ ਹਾਲਾਤ ਆਮ ਲੋਕਾਂ ਲਈ ਸਥਿਤੀ ਨੂੰ ਹੋਰ ਗੰਭੀਰ ਬਣਾ ਸਕਦੇ ਹਨ। ਸਦਨ ਵਿਚ ਬੋਲਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਕਈ ਹਿੱਸਿਆਂ ਵਿਚ ਐਲ.ਪੀ.ਜੀ. ਸਿਲੰਡਰਾਂ ਦੀ ਕਮੀ ਅਤੇ ਅਨਿਯਮਤ ਸਪਲਾਈ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਅਸਥਿਰ ਅੰਤਰਰਾਸ਼ਟਰੀ ਸਥਿਤੀ ਵਿਚ ਭਾਰਤ ਨੂੰ ਮਜ਼ਬੂਤ ਤੇ ਸੰਤੁਲਿਤ ਕੂਟਨੀਤੀ ਦੀ ਲੋੜ ਹੈ, ਪਰ ਦੁੱਖ ਦੀ ਗੱਲ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਇਸ ਮੋਰਚੇ 'ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਘਰੇਲੂ ਗੈਸ ਸਪਲਾਈ ਲਈ ਪੰਜਾਬ ਸਰਕਾਰ ਤੁਰੰਤ ਕੇਂਦਰ ਸਰਕਾਰ ਨਾਲ ਕਰੇ ਗੱਲ-ਵੜਿੰਗ ਅਗਲੀ ਖ਼ਬਰ ਨਗਰ ਕੌਂਸਲ ਤਲਵੰਡੀ ਭਾਈ ਦੇ ਕਾਮਿਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ
Ad Position 24