01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਆਮ ਆਦਮੀ ਨੂੰ ਕਿਹੜੀ ਰਾਹਤ ਮਿਲੀ-ਪਵਨ ਖੇੜਾ

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਨਵੀਂ ਦਿੱਲੀ, 27 ਮਾਰਚ (ਜਗਤਾਰ ਸਿੰਘ)-ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਉਣ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ ¢ਸੀਨੀਅਰ ਕਾਂਗਰਸੀ ਆਗੂ ਪਵਨ ਖੇੜਾ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਕਿਹਾ ਕਿ ਰਾਹਤ ਸਿਰਫ਼ ਕਹਿਣ ਦੀ ਗੱਲ ਹੈ, ਅਸਲ ਵਿਚ ਜਨਤਾ ਨੂੰ ਕੋਈ ਰਾਹਤ ਨਹੀਂ ¢ ਸਰਕਾਰ ਨੂੰ ਖਪਤਕਾਰਾਂ ਨੂੰ ਅਸਲ ਰਾਹਤ ਪ੍ਰਤੀ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ¢ ਪਵਨ ਖੇੜਾ ਨੇ ਕਿਹਾ ਕਿ ਅਸਲ ਵਿਚ ਜੋ ਕਮੀ ਆਈ ਹੈ, ਉਹ ਵਿਸ਼ੇਸ਼ ਵਾਧੂ ਐਕਸਾਈਜ਼ ਡਿਊਟੀ 'ਤੇ ਹੈ, ਜੋ ਤੇਲ ਕੰਪਨੀਆਂ ਵਲੋਂ ਸਰਕਾਰ ਨੂੰ ਦਿੱਤਾ ਜਾਣ ਵਾਲਾ ਚਾਰਜ ਹੈ |

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਅਲ ਫਲਾਹ ਗਰੁੱਪ ਦਾ ਚੇਅਰਮੈਨ ਗਿ੍ਫ਼ਤਾਰ <br/> ਅਗਲੀ ਖ਼ਬਰ ਲੋਕ ਸਭਾ 'ਚ ਪੇਸ਼ ਹੋਇਆ ਜਨ ਵਿਸ਼ਵਾਸ ਬਿੱਲ ਕਾਂਗਰਸ ਨੇ ਕੀਤਾ ਵਿਰੋਧ <br/>
Ad Position 24