05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭਾਰਤ-ਪਾਕਿ ਸਰਹੱਦ 'ਤੇ ਰਿਟਰੀਟ ਸੈਰੇਮਨੀ ਦੇ ਸਮੇਂ 'ਚ ਹੋਇਆ ਬਦਲਾਅ

Ad Position 21
No active advertisement
ਅਜੀਤ ਡੈਸਕ 03-04-2026
ਫ਼ਾਜ਼ਿਲਕਾ 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ 'ਤੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰੋਜ਼ਾਨਾ ਦੀ ਪਰੇਡ (ਰਿਟਰੀਟ ਸੈਰੇਮਨੀ) ਦੇ ਸਮੇਂ ਵਿਚ ਮੌਸਮ ਦੇ ਬਦਲਾਅ ਕਾਰਨ ਤਬਦੀਲੀ ਕੀਤੀ ਗਈ ਹੈ | ਇਸ ਸਬੰਧੀ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਬੀ.ਐੱਸ.ਐੱਫ. ਦੇ ਹਵਾਲੇ ਨਾਲ ਦੱਸਿਆ ਕਿ ਹੁਣ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5:30 ਵਜੇ ਤੋਂ 6:00 ਵਜੇ ਤੱਕ ਹੋਵੇਗਾ | ਉਨ੍ਹਾਂ ਨੇ ਸਰਹੱਦ 'ਤੇ ਪਰੇਡ ਦੇਖਣ ਜਾਣ ਵਾਲੇ ਸੈਲਾਨੀਆਂ ਅਤੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਾਲ ਆਧਾਰ ਕਾਰਡ ਜ਼ਰੂਰ ਲੈ ਕੇ ਆਉਣ ਅਤੇ ਸ਼ਾਮ 5 ਵਜੇ ਤੱਕ ਸਾਦਕੀ ਬਾਰਡਰ 'ਤੇ ਪਹੁੰਚ ਜਾਣ ਤਾਂ ਜੋ ਚੈਕਿੰਗ ਤੋਂ ਬਾਅਦ ਉਹ ਸਮੇਂ ਸਿਰ ਪਰੇਡ ਦਾ ਅਨੰਦ ਮਾਣ ਸਕਣ |

Ad Position 22
No active advertisement
ਪਿਛਲੀ ਖ਼ਬਰ ਨਾ ਅਕਾਲੀ-ਭਾਜਪਾ, ਨਾ ਕਾਂਗਰਸ ਤੇ ਨਾ ਹੁਣ 'ਆਪ' ਨੇ ਸੰਵਾਰਿਆ ਕੁਝ ਹਰੀਕੇ ਝੀਲ ਦਾ ਅਗਲੀ ਖ਼ਬਰ ਅੰਨਦਾਤਾ ਖ਼ਿਲਾਫ਼ ਕੀਤੀ ਟਿੱਪਣੀ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਤਿੱਖਾ ਪ੍ਰਤੀਕਰਮ <br/>
Ad Position 24