25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੁਖਬੀਰ ਵਲੋਂ ਹਲਕਾ ਇੰਚਾਰਜਾਂ ਨਾਲ ਮੀਟਿੰਗ ਕੱਲ੍ਹ

Ad Position 21
No active advertisement
ਅਜੀਤ ਡੈਸਕ 07-04-2026
ਚੰਡੀਗੜ੍ਹ, 6 ਅਪ੍ਰੈਲ (ਪੋ੍ਰ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 8 ਅਪ੍ਰੈਲ, ਬੁੱਧਵਾਰ ਨੂੰ ਦੁਪਹਿਰ 2 ਵਜੇ ਪਾਰਟੀ ਦੇ ਸਾਰੇ ਹਲਕਾ ਇੰਚਾਰਜ ਸਾਹਿਬਾਨ ਦੀ ਇਕ ਮਹੱਤਵਪੂਰਨ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ | ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚ ਭਾਰੀ ਬਾਰਸ਼ਾਂ ਤੇ ਗੜ੍ਹੇਮਾਰੀ ਕਾਰਨ ਹੋਏ ਵੱਡੇ ਨੁਕਸਾਨ 'ਤੇ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ | ਇਸ ਦੇ ਨਾਲ ਹੀ ਪੀੜ੍ਹਤ ਕਿਸਾਨਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਸਹਾਇਤਾ ਕਿਵੇਂ ਮੁਹੱਈਆ ਕਰਵਾਈ ਜਾਵੇ ਇਸ ਸਬੰਧੀ ਵੀ ਠੋਸ ਰਣਨੀਤੀ ਤੈਅ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਮਲੇਰਕੋਟਲਾ ਨਿਊ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Ad Position 24