03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕੱਚੇ ਮਾਲ ਦੀਆਂ ਵਧਦੀਆਂ ਕੀਮਤਾਂ ਨੇ ਲੁਧਿਆਣਾ ਦੀ ਸਨਅਤ ਦਾ ਲੱਕ ਤੋੜਿਆ-ਬੈਂਸ

Ad Position 21
No active advertisement
ਅਜੀਤ ਡੈਸਕ 07-04-2026

ਲੁਧਿਆਣਾ, 6 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਵਿਧਾਇਕ ਤੇ ਕਾਂਗਰਸ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦੇ ਉਦਯੋਗਿਕ ਖੇਤਰ ਦੀ ਮੌਜੂਦਾ ਮੰਦਹਾਲੀ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਲੋਹੇ ਅਤੇ ਹੋਰ ਕੱਚੇ ਮਾਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਸ਼ਹਿਰ ਦੀ ਸਨਅਤ ਅੱਜ ਤਬਾਹੀ ਦੇ ਕੰਢੇ 'ਤੇ ਖੜ੍ਹੀ ਹੈ¢ ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਤੁਰੰਤ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਲੱਖਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਖਤਰੇ ਵਿਚ ਪੈ ਜਾਵੇਗੀ ¢ ਜਾਰੀ ਕੀਤੇ ਇਕ ਬਿਆਨ ਵਿਚ ਸਿਮਰਜੀਤ ਸਿੰਘ ਬੈਂਸ, ਜੋ ਕਿ ਖੁਦ ਸਲਾਈ ਮਸ਼ੀਨ ਇੰਡਸਟਰੀ ਦੇ ਇਕ ਮੰਨੇ-ਪ੍ਰਮੰਨੇ ਉਦਯੋਗਪਤੀ ਹਨ, ਨੇ ਆਪਣਾ ਨਿੱਜੀ ਦਰਦ ਸਾਂਝਾ ਕਰਦਿਆਂ ਕਿਹਾ, ਇਕ ਸਨਅਤਕਾਰ ਹੋਣ ਦੇ ਨਾਤੇ ਮੈਂ ਖੁਦ ਇਸ ਪੀੜਾ ਨੂੰ ਹੰਢਾ ਰਿਹਾ ਹਾਂ¢

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਪੰਜਾਬ 'ਚ 200 ਕਰੋੜ ਰੁਪਏ ਦੇ 'ਪੇਟ ਪੂਜਾ ਐਪ' ਘੁਟਾਲੇ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ <br/> ਅਗਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ-ਝਰਮੜੀ
Ad Position 24