05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬਲੋਚਿਸਤਾਨ 'ਚ ਮਾਰੇ ਗਏ 6 ਅੱਤਵਾਦੀ

Ad Position 21
No active advertisement
ਅਜੀਤ ਡੈਸਕ 09-04-2026
ਅੰਮਿ੍ਤਸਰ, 8 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਖ਼ੁਫ਼ੀਆ ਜਾਣਕਾਰੀ ਆਧਾਰਿਤ ਕਾਰਵਾਈ 'ਚ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਮਾਰ ਦਿੱਤਾ | ਅੱਤਵਾਦ ਵਿਰੋਧੀ ਵਿਭਾਗ ਦੇ ਅਧਿਕਾਰੀ ਮਹਿਤਾਬ ਰਹਿਮਾਨੀ ਨੇ ਕਿਹਾ ਕਿ ਪਾਬੰਦੀਸ਼ੁਦਾ ਸੰਗਠਨ ਨਾਲ ਸੰਬੰਧਿਤ ਅੱਤਵਾਦੀ ਲੰਘੇ ਦਿਨ ਮਸਤੁੰਗ ਕਸਬੇ ਦੇ ਕਿਰਦਗਾਬ ਖੇਤਰ 'ਚ ਮਾਰੇ ਗਏ | ਇਹ ਅੱਤਵਾਦੀ ਹਮਲੇ ਦੀ ਤਿਆਰੀ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਕਾਰਵਾਈ ਸ਼ੁਰੂ ਕੀਤੀ, ਜਿਸ 'ਚ 6 ਅੱਤਵਾਦੀ ਮਾਰੇ ਗਏ, ਹਾਲਾਂਕਿ ਕੁਝ ਪਹਾੜਾਂ 'ਚ ਭੱਜਣ ਵਿਚ ਕਾਮਯਾਬ ਹੋ ਗਏ | ਅੱਤਵਾਦੀਆਂ ਤੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਐਨ.ਸੀ.ਈ.ਆਰ.ਟੀ. ਵਲੋਂ 8ਵੀਂ ਜਮਾਤ ਦੀ ਪਾਠ ਪੁਸਤਕ ਨੂੰ ਲੈ ਕੇ ਪਾਠਕ੍ਰਮ ਕਮੇਟੀ 'ਚ ਬਦਲਾਅ ਅਗਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ 70ਵੇਂ ਸਥਾਪਨਾ ਦਿਵਸ ਮੌਕੇ ਰਾਜਪਾਲ ਕਟਾਰੀਆ ਨੇ ਕੀਤੀ ਸ਼ਮੂਲੀਅਤ <br/>
Ad Position 24