18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਸਿਵੀਆ ਨੂੰ ੂ ਸਦਮਾ-ਪਤਨੀ ਦਾ ਦਿਹਾਂਤ, ਅੰਤਿਮ ਸਸਕਾਰ ਅੱਜ

Ad Position 21
No active advertisement
ਅਜੀਤ ਡੈਸਕ 15-04-2026

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਸਿਵੀਆ (ਸੀਨੀਅਰ ਐਡਵੋਕੇਟ) ਦੇ ਧਰਮਪਤਨੀ ਹਰਜੀਤ ਕੌਰ (88) ਵਾਸੀ ਸ੍ਰੀ ਮੁਕਤਸਰ ਸਾਹਿਬ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦਾ ਅੰਤਿਮ ਸਸਕਾਰ 15 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ਾਂਤੀ ਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ | ਉਨ੍ਹਾਂ ਦੇ ਸਦੀਵੀਂ ਵਿਛੋੜੇ 'ਤੇ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਨੇ ਪੰਥਕ ਏਕਤਾ ਨੂੰ ਸਮੇਂ ਦੀ ਲੋੜ ਦੱਸਿਆ ਅਗਲੀ ਖ਼ਬਰ ਚੋਰੀਸ਼ੁਦਾ ਮੋਟਰਸਾਈਕਲ ਅਤੇ ਐਲ.ਸੀ.ਡੀ. ਸਮੇਤ ਗਿ੍ਫ਼ਤਾਰ
Ad Position 24