04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਧਾਮੀ ਨੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ

Ad Position 21
No active advertisement
ਅਜੀਤ ਡੈਸਕ 16-04-2026
ਅੰਮਿ੍ਤਸਰ, 15 ਅਪ੍ਰੈਲ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾਗ੍ਰਸਤ ਹੋਣ ਨਾਲ ਕਈ ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਾਦਸੇ ਵਿਚ ਜ਼ਖ਼ਮੀ ਹੋਏ ਸ਼ਰਧਾਲੂਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਹੈ | ਉਨ੍ਹਾਂ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ |


Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਮ.ਬੀ. ਨਿਯਮਾਂ ਵਿਚ ਸੋਧ ਪੰਜਾਬ ਲਈ ਖਤਰੇ ਦੀ ਘੰਟੀ- ਲੱਖੋਵਾਲ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਰਾਤ ਦੇ ਸਮਾਗਮ ਕਰਵਾਏ <br/>
Ad Position 24