04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਜਥੇਦਾਰ ਗੜਗੱਜ ਵਲੋਂ ਹਾਦਸੇ 'ਚ ਮਾਰੇ ਗਏ ਸ਼ਰਧਾਲੂਆਂ ਪ੍ਰਤੀ ਦੁੱਖ ਦਾ ਇਜ਼ਹਾਰ

Ad Position 21
No active advertisement
ਅਜੀਤ ਡੈਸਕ 16-04-2026
ਅੰਮਿ੍ਤਸਰ, 15 ਅਪ੍ਰੈਲ (ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਇਲਾਕੇ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸਾਖੀ ਮੌਕੇ ਨਤਮਸਤਕ ਹੋ ਕੇ ਵਾਪਸ ਪਰਤ ਰਹੀ ਸੰਗਤ ਦੀ ਬੱਸ ਪਲਟਣ ਕਾਰਨ ਅਕਾਲ ਚਲਾਣਾ ਕਰ ਗਏ ਅਤੇ ਜ਼ਖ਼ਮੀ ਹੋਏ ਸ਼ਰਧਾਲੂਆਂ ਲਈ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਚਲਾਣਾ ਕਰ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀ ਹੋਏ ਸ਼ਰਧਾਲੂਆਂ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ |


Ad Position 22
No active advertisement
ਪਿਛਲੀ ਖ਼ਬਰ ਬਿ੍ਟਿਸ਼ ਹਾਈ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਕਰਤਾਰਪੁਰ ਲਾਂਘੇ ਦਾ ਦੌਰਾ <br/> ਅਗਲੀ ਖ਼ਬਰ ਬੱਸ ਹਾਦਸੇ 'ਤੇ ਤਰੁਣ ਚੁੱਘ ਵਲੋਂ ਦੁੱਖ ਪ੍ਰਗਟ
Ad Position 24